06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

‘ਆਪ’ ਵਿਧਾਇਕਾਂ ਵਲੋਂ ਬਿਨਾਂ ਪੜ੍ਹੇ ਬੇਅਦਬੀ ਬਿੱਲ ’ਤੇ ਸਹਿਮਤੀ ਦੇਣਾ ਗੰਭੀਰ ਲਾਪਰਵਾਹੀ-ਢਿੱਲੋਂ

ਅਜੀਤ ਡੈਸਕ 30-06-2026

ਚੰਡੀਗੜ੍ਹ, 29 ਜੂਨ (ਸੰਦੀਪ ਕੁਮਾਰ ਮਾਹਨਾ)-ਸਿੱਖ ਧਰਮ ਨਾਲ ਜੁੜੇ ਅਹਿਮ ਬਿੱਲ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਮਾਮਲੇ ਵਿਚ ਪੰਜਾਬ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਵਲੋਂ ਬਿਨ੍ਹਾਂ ਪੜ੍ਹੇ ਸਹਿਮਤੀ ਦੇਣ ’ਤੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ । ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਭਗਵੰਤ ਮਾਨ ਸਰਕਾਰ, ਉਸਦੇ ਮੰਤਰੀ, ਵਿਧਾਇਕ ਤੇ ‘ਆਪ’ ਨੇਤਾ, ਖ਼ਾਸ ਕਰਕੇ ਅਰਵਿੰਦ ਕੇਜਰੀਵਾਲ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਤੇ ਸਿਰਫ਼ ਸਿਆਸਤ ਕਰ ਰਹੇ ਹਨ ਅਤੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੇ ਹਨ।

ਪਿਛਲੀ ਖ਼ਬਰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਮਾਰਚ 2022 ਤੋਂ ਮਈ 2026 ਤੱਕ ਪ੍ਰਾਪਤ ਹੋਈਆਂ 16,000 ਤੋਂ ਵੱਧ ਸ਼ਿਕਾਇਤਾਂ ਅਗਲੀ ਖ਼ਬਰ ਕਿਸਾਨ ਗੁਰਸੇਵਕ ਸਿੰਘ ਵਲੋ ਟੋਲ ਤੇ ਝੋਨਾ ਲਗਾਉਣ ਕਾਰਨ ਫ਼ਿਰੋਜ਼ਸ਼ਾਹ ਟੋਲ ਪਲਾਜ਼ਾ 18 ਦਿਨ ਤੋਂ ਬੰਦ ਜੇ 2 ਜੁਲਾਈ ਤੱਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।