07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਇਮਰਾਨ ਖਾਨ ਤੇ ਬੁਸ਼ਰਾ ਬੀਬੀ ਨੇ 19 ਕਰੋੜ ਪੌਂਡ ਦੇ ਭ੍ਰਿਸ਼ਟਾਚਾਰ ਮਾਮਲੇ ’ਚ ਸੁਪਰੀਮ ਕੋਰਟ ਦਾ ਖੜਕਾਇਆ ਦਰਵਾਜ਼ਾ

ਅਜੀਤ ਡੈਸਕ 30-06-2026

ਅੰਮ੍ਰਿਤਸਰ, 29 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਪਾਰਟੀ ਦੇ ਸੰਸਥਾਪਕ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੇ 19 ਕਰੋੜ ਪੌਂਡ ਦੇ ਅਲ-ਕਾਦਿਰ ਟਰੱਸਟ ਭ੍ਰਿਸ਼ਟਾਚਾਰ ਮਾਮਲੇ ‘ਚ ਇਸਲਾਮਾਬਾਦ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ, ਜਿਸ ‘ਚ ਉਨ੍ਹਾਂ ਦੀਆਂ ਸਜ਼ਾਵਾਂ ਨੂੰ ਮੁਅੱਤਲ ਕਰਨ ਅਤੇ ਤੁਰੰਤ ਰਿਹਾਈ ਦੀ ਮੰਗ ਕੀਤੀ ਗਈ ਹੈ। ਹਾਈ ਕੋਰਟ ਨੇ ਪਿਛਲੇ ਮਹੀਨੇ ਭ੍ਰਿਸ਼ਟਾਚਾਰ ਮਾਮਲੇ ‘ਚ ਉਨ੍ਹਾਂ ਦੀਆਂ ਸਜ਼ਾਵਾਂ ਨੂੰ ਮੁਅੱਤਲ ਕਰਨ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਸੀ।

ਪਿਛਲੀ ਖ਼ਬਰ ਅੰਤਾਂ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ, ਮੌਨਸੂਨ ਲਈ ਪੰਜਾਬ ਨੂੰ ਹੋਰ ਕਰਨੀ ਪਵੇਗੀ ਕਰੀਬ ਇੱਕ ਹਫ਼ਤੇ ਦੀ ਉਡ... ਅਗਲੀ ਖ਼ਬਰ ਖੜਗੇ ਫਿਰ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਬਣੇ ਤਰੁਣ ਚੁੱਘ ਸਮੇਤ 7 ਹੋਰ ਸੰਸਦ ਮੈਂਬਰਾਂ ਨੇ ਚੁੱਕੀ ਸਹੁੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।