04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ

ਅਜੀਤ ਡੈਸਕ 01-07-2026

ਚੰਡੀਗੜ੍ਹ, 30 ਜੂਨ (ਅਜੀਤ ਬਿਊਰੋ): ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਅੱਜ ਸੂ-ਮੋਟੋ-ਨੋਟਿਸ ਲੈਂਦਿਆਂ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿਚ ਅਨੂਸੂਚਿਤ ਜਾਤੀਆਂ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕਰਨ ਦੇ ਮਾਮਲੇ ਵਿਚ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਨੂੰ ਤਲਬ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਸੀ ਜਿਸ ’ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ 3 ਜੁਲਾਈ 2026 ਨੂੰ ਨਿੱਜੀ ਪੱਧਰ ’ਤੇ ਕਮਿਸ਼ਨ ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ ।

ਪਿਛਲੀ ਖ਼ਬਰ ਬੇਅਦਬੀ ਕਾਨੂੰਨ ਵਿਵਾਦ ਤੋਂ ਧਿਆਨ ਭਟਕਾਉਣ ਲਈ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਲਾਗੂ ਕੀਤੀ ਜਾ ਰਹੀ-ਜਾਖੜ ਅਗਲੀ ਖ਼ਬਰ ਫੋਰਟਿਸ ਹਸਪਤਾਲ ਮੋਹਾਲੀ ਨੇ ਕਲੀਨਿਕਲ ਐਕਸੀਲੈਂਸ, ਇਨੋਵੇਸ਼ਨ ਅਤੇ ਮਰੀਜ਼-ਕੇਂਦ੍ਰਿਤ ਦੇਖਭਾਲ ਦਾ 25 ਸਾਲਾ ਜਸ਼ਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।