15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਭਾਜਪਾ ਨਾਲ ਕੋਈ ਵੀ ਪਾਰਟੀ ਰਲ ਕੇ ਲੜੇ ਪਰ ਮੁੱਖ ਮੰਤਰੀ ਭਾਜਪਾ ਦਾ ਹੋਵੇਗਾ-ਇਕਬਾਲ ਸਿੰਘ ਲਾਲਪੁਰਾ

ਅਜੀਤ ਡੈਸਕ 07-07-2026

ਪਟਿਆਲਾ, 6 ਜੁਲਾਈ (ਅ.ਸ. ਆਹਲੂਵਾਲੀਆ) -ਸੂਬੇ ਅੰਦਰ 2027 ਦੀਆਂ ਵਿਧਾਨ ਸਭਾ ਚੋਣਾਂ ਭਾਰਤੀ ਜਨਤਾ ਪਾਰਟੀ, ਹਿੰਦੂ ਸਿੱਖ ਏਕਤਾ ਅਤੇ ਭਾਈਚਾਰਕ ਸਾਂਝ ਦੀ ਮੁੱਦਈ ਬਣ ਇਕੱਲਿਆਂ ਹੀ ਚੋਣ ਪਿੜ ’ਚ ਉੱਤਰਨ ਦਾ ਮਨ ਬਣਾ ਚੁੱਕੀ ਹੈ। ਇਹ ਗੱਲ ਭਾਰਤੀ ਜਨਤਾ ਪਾਰਟੀ ਦੇ ਪਾਰਲੀਮੈਂਟਰੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਹੀ। ਉਨ੍ਹਾਂ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ (ਬ) ਨੇ ਹੀ ਭਾਜਪਾ ਨਾਲੋਂ ਤੋੜ ਵਿਛੋੜਾ ਕੀਤਾ। ਭਵਿੱਖ ’ਚ ਕਿਸੇ ਵੀ ਪਾਰਟੀ ਨਾਲ ਰਲ ਕੇ ਚੋਣ ਮੈਦਾਨ ’ਚ ਉੱਤਰਿਆ ਗਿਆ ਤਾਂ ਵੀ ਮੁੱਖ ਮੰਤਰੀ ਭਾਜਪਾ ਦਾ ਹੀ ਬਣੇਗਾ ਜਿਸ ਲਈ ਪਾਰਟੀ ਹਾਈਕਮਾਨ ਪੂਰੀ ਤਰ੍ਹਾਂ ਦ੍ਰਿੜ੍ਹ ਹੈ।

ਪਿਛਲੀ ਖ਼ਬਰ ‘ਸਤਲੁਜ’ ਫ਼ਿਲਮ ਹਟਾਉਣ ਨਾਲ ਸਰਕਾਰ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋਇਆ-ਬਾਪੂ ਤਰਸੇਮ ਸਿੰਘ ਅਗਲੀ ਖ਼ਬਰ ਹੁਕਮਰਾਨ ਫ਼ਿਲਮ ਸਤਲੁਜ ’ਤੇ ਰੋਕ ਲਗਾ ਕੇ ਸਿੱਖ ਕੌਮ ’ਤੇ ਹੋਏ ਹਕੂਮਤੀ ਜਬਰ-ਜ਼ੁਲਮ ਦੇ ਸੱਚ ਨੂੰ ਦਬਾਅ ਨਹੀਂ ਸਕਣਗੇ-ਟਿਵਾਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।