24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਸਿੱਖਾਂ ’ਤੇ ਹੋਏ ਸਰਕਾਰੀ ਅੱਤਿਆਚਾਰ ਦੀ ਸੱਚਾਈ ਨੂੰ ਦਬਾਇਆ ਨਹੀਂ ਜਾ ਸਕਦਾ-ਧਾਮੀ

ਅਜੀਤ ਡੈਸਕ 07-07-2026

ਅੰਮ੍ਰਿਤਸਰ, 6 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਫ਼ਿਲਮ ‘ਸਤਲੁਜ’ ਨੂੰ ਜਾਰੀ ਹੋਣ ਤੋਂ ਕੁਝ ਸਮਾਂ ਬਾਅਦ ਹੀ ਜੀ ਨੈਟਵਰਕ ਤੋਂ ਮਨਮਾਨੇ ਢੰਗ ਨਾਲ ਹਟਾਏ ਜਾਣ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਪ੍ਰਧਾਨ ਧਾਮੀ ਨੇ ਕਿਹਾ ਕਿ ਭਾਈ ਖਾਲੜਾ ਦੇ ਜੀਵਨ ‘ਤੇ ਬਣੀ ਇਸ ਫ਼ਿਲਮ ਵਿਚ ਇਤਿਹਾਸ ਦੇ ਤੱਥਾਂ, ਮਨੁੱਖੀ ਅਧਿਕਾਰਾਂ ਅਤੇ ਸਮਾਜਿਕ ਸੱਚਾਈ ਨੂੰ ਸਾਹਮਣੇ ਲਿਆਂਦਾ ਗਿਆ ਹੈ, ਜਿਸ ਨੂੰ ਰੋਕਣ ਦੀ ਬਜਾਏ ਖੁੱਲ੍ਹੇ ਮਨ ਨਾਲ ਦੇਖਿਆ ਅਤੇ ਵਿਚਾਰਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਇਤਿਹਾਸ ਦੇ ਇਨ੍ਹਾਂ ਪੰਨਿਆਂ ਨੂੰ ਮਿਟਾਇਆ ਜਾ ਸਕਦਾ ਹੈ ਅਤੇ ਨਾ ਹੀ ਕਿਸੇ ਪਾਬੰਦੀ ਰਾਹੀਂ ਸੱਚ ਨੂੰ ਦਬਾਇਆ ਜਾ ਸਕਦਾ ਹੈ।

ਪਿਛਲੀ ਖ਼ਬਰ ਸੰਧਵਾਂ ਨੇ ‘ਸਤਲੁਜ’ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਚੁੱਕੇ ਸਵਾਲ ਅਗਲੀ ਖ਼ਬਰ ਖਹਿਰਾ ਵਲੋਂ ‘ਸਤਲੁਜ’ ਫ਼ਿਲਮ ’ਤੇ ਪਾਬੰਦੀ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।