30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਟੀ.ਐਮ.ਸੀ. ਨੇ ਚੋਣ ਕਮਿਸ਼ਨ ਨੂੰ ਜਵਾਬ ਸੌਂਪਿਆ ਬਾਗ਼ੀ ਧੜੇ ਦੇ ਦਾਅਵੇ ਨੂੰ ‘ਧੋਖਾਧੜੀ’ ਦੱਸਿਆ

ਅਜੀਤ ਡੈਸਕ 07-07-2026

ਨਵੀਂ ਦਿੱਲੀ, 6 ਜੁਲਾਈ (ਪੀ.ਟੀ.ਆਈ.)-ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਮਮਤਾ ਬੈਨਰਜੀ ਦੀ ਅਗਵਾਈ ਵਾਲੇ ਸਮੂਹ ਨੇ ਸੋਮਵਾਰ ਨੂੰ ਚੋਣ ਕਮਿਸ਼ਨ ਨੂੰ ਆਪਣਾ ਜਵਾਬ ਸੌਂਪਿਆ, ਪਾਰਟੀ ’ਤੇ ਵਿਰੋਧੀ ਸਮੂਹ ਦੇ ਦਾਅਵੇ ਨੂੰ ਰੱਦ ਕਰਦੇ ਹੋਏ ਅਤੇ ਜ਼ੋਰ ਦੇ ਕੇ ਕਿਹਾ ਕਿ ਆਲ ਇੰਡੀਆ ਤ੍ਰਿਣਮੂਲ ਕਾਂਗਰਸ (ਏ.ਆਈ.ਟੀ.ਸੀ.) ਸੰਗਠਨਾਤਮਕ ਕਮੇਟੀਆਂ ਪਾਰਟੀ ਸੰਵਿਧਾਨ ਤਹਿਤ 2027 ਤੱਕ ਵੈਧ ਰਹਿਣਗੀਆਂ। ਜਵਾਬ ਜਮ੍ਹਾਂ ਕਰਵਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ, ਟੀ.ਐਮ.ਸੀ. ਸੰਸਦ ਮੈਂਬਰ ਕਲਿਆਣ ਬੈਨਰਜੀ ਨੇ ਕਿਹਾ ਕਿ ਪਾਰਟੀ ਨੇ ਬਾਗ਼ੀ ਨੇਤਾ ਰਿਤਾਬ੍ਰਤ ਬੈਨਰਜੀ ਦੁਆਰਾ ਕੀਤੀ ਗਈ ਪ੍ਰਤੀਨਿਧਤਾ ਦੇ ਜਵਾਬ ’ਚ ਚੋਣ ਕਮਿਸ਼ਨ ਨੂੰ ‘ਬਹੁਤ ਵਿਸਥਾਰ ਸਹਿਤ ਜਵਾਬ’ ਦਾਇਰ ਕੀਤਾ ਹੈ।

ਪਿਛਲੀ ਖ਼ਬਰ ਜਲੰਧਰ ਤੋਂ ਲੰਘਦੇ ਹਾਈਵੇ ਦੀ ਸਰਵਿਸ ਰੋਡ ’ਤੇ ਪਾਈਪਾਂ ਜੋੜਨ ਦਾ ਕੰਮ ਰੋਕਿਆ ਬਰਸਾਤਾਂ ਤੋਂ ਬਾਅਦ ਸੜਕ ਪੁੱਟਣ ਦਾ ਕੰਮ ਹ... ਅਗਲੀ ਖ਼ਬਰ ਭਾਰਤੀ ਚੋਣ ਕਮਿਸ਼ਨ ਦੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।