10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਚਿੱਟੇ ਕਾਰਨ ਨੌਜਵਾਨ ਦੀ ਮੌਤ

ਅਜੀਤ ਡੈਸਕ 14-07-2026
ਠੱਠੀ ਭਾਈ (ਮੋਗਾ), 13 ਜੁਲਾਈ (ਜਗਰੂਪ ਸਿੰਘ ਮਠਾੜੂ)-ਬਾਘਾ ਪੁਰਾਣਾ ਹਲਕੇ ਦੇ ਪਿੰਡ ਸੇਖਾ ਕਲਾਂ ਦੇ ਵਾਸੀ ਸਵ. ਸੁਖਮੰਦਰ ਸਿੰਘ ਫ਼ੌਜੀ ਦੇ ਨੌਜਵਾਨ ਪੁੱਤਰ ਮਨਪ੍ਰੀਤ ਸਿੰਘ ਦੀ ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਲਾਸ਼ ਉਨ੍ਹਾਂ ਦੇ ਆਪਣੇ ਪਸ਼ੂਆਂ ਵਾਲੇ ਵਾੜੇ ‘ਚੋਂ ਮਿਲੀ, ਜਿਸ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਿਚ ਮਾਤਮ ਦਾ ਮਾਹੌਲ ਬਣ ਗਿਆ। ਇਲਾਕਾ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ ਜ਼ਮੀਨੀ ਝਗੜੇ ਨੂੰ ਲੈ ਕੇ ਵਿਅਕਤੀ ਦਾ ਕਤਲ ਅਗਲੀ ਖ਼ਬਰ ਨਹਿਰ ’ਚ ਨਹਾਉਂਦੇ ਸਮੇਂ ਦੋ ਨੌਜਵਾਨ ਰੁੜ੍ਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।