21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਮਜ਼ਦੂਰਾਂ ’ਤੇ ਤਾਨਾਸ਼ਾਹੀ ਕਾਰਵਾਈ-ਰੰਧਾਵਾ

ਅਜੀਤ ਡੈਸਕ 16-07-2026

ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)-ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਖੰਨਾ ਵਿਚ ਮਨਰੇਗਾ ਦੇ ਕੱਚੇ ਮਜ਼ਦੂਰਾਂ ’ਤੇ ਪੁਲਿਸ ਵਲੋਂ ਅੱਥਰੂ ਗੈਸ ਦੇ ਗੋਲੇ ਛੱਡਣ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਭਗਵੰਤ ਮਾਨ ਸਰਕਾਰ ਦੀ ਤਾਨਾਸ਼ਾਹੀ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਆਪਣੀ ਮਿਹਨਤ ਦੀ ਕਮਾਈ ਮੰਗਣ ਵਾਲੇ ਗਰੀਬ ਮਜ਼ਦੂਰਾਂ ਨਾਲ ਅਪਰਾਧੀਆਂ ਵਾਂਗ ਸਲੂਕ ਕਰਨਾ ਬਹੁਤ ਹੀ ਦੁਖਦਾਈ ਹੈ। ਇਹ ਪੁਲਿਸ ਕਾਰਵਾਈ ਭਗਵੰਤ ਮਾਨ ਸਰਕਾਰ ਦੇ ਤਾਨਾਸ਼ਾਹੀ ਚਿਹਰੇ ਨੂੰ ਬੇਨਕਾਬ ਕਰਦੀ ਹੈ।

ਪਿਛਲੀ ਖ਼ਬਰ ਸਰਕਾਰ ਮਸਲੇ ਦਾ ਹੱਲ ਕੱਢੇ-ਬਾਜਵਾ ਅਗਲੀ ਖ਼ਬਰ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਲਾਭ ਲਿਆ-ਸੰਧਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।