22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸਰਕਾਰ ਮਸਲੇ ਦਾ ਹੱਲ ਕੱਢੇ-ਬਾਜਵਾ

ਅਜੀਤ ਡੈਸਕ 16-07-2026

ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)-ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਕੋਈ ਕਾਨੂੰਨ ਤੋੜਨ ਵਾਲੇ ਨਹੀਂ, ਸਗੋਂ ਆਪਣੀ ਮਿਹਨਤ ਦੀ ਕਮਾਈ ਹੋਈ ਮਜ਼ਦੂਰੀ ਦੀ ਮੰਗ ਕਰ ਰਹੇ ਮਜ਼ਦੂਰ ਹਨ। ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਵਾਬ ਤਾਕਤ ਦੀ ਵਰਤੋਂ ਨਾਲ ਦੇਣਾ ਸਰਕਾਰ ਦੀ ਸੰਵੇਦਨਹੀਣਤਾ ਅਤੇ ਪ੍ਰਸ਼ਾਸਨਿਕ ਨਾਕਾਮੀ ਨੂੰ ਦਰਸਾਉਂਦਾ ਹੈ। ਭਗਵੰਤ ਮਾਨ ਸਰਕਾਰ ਨੂੰ ਚਾਹੀਦਾ ਹੈ ਕਿ ਮਨਰੇਗਾ ਮਜ਼ਦੂਰਾਂ ਦੇ ਸਾਰੇ ਬਕਾਇਆ ਭੁਗਤਾਨ ਤੁਰੰਤ ਜਾਰੀ ਕਰੇ ਅਤੇ ਉਨ੍ਹਾਂ ਨਾਲ ਸਾਰਥਕ ਗੱਲਬਾਤ ਰਾਹੀਂ ਇਸ ਮਸਲੇ ਦਾ ਹੱਲ ਕੱਢੇ।

ਪਿਛਲੀ ਖ਼ਬਰ ਵਿਵਾਦ ਦੇ ਚੱਲਦਿਆਂ ਇਸ ਵਾਰ ਵੀ ਗੁਰਦੁਆਰਾ ਸਿੰਘ ਸਿੰਘਣੀਆਂ ਵਿਖੇ ਮਨਾਈ ਜਾ ਰਹੀ ਭਾਈ ਤਾਰੂ ਸਿੰਘ ਦੀ ਸ਼ਹੀਦੀ ਬਰਸੀ ਅਗਲੀ ਖ਼ਬਰ ਮਜ਼ਦੂਰਾਂ ’ਤੇ ਤਾਨਾਸ਼ਾਹੀ ਕਾਰਵਾਈ-ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।