22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਅਕਾਲੀ ਦਲ ਵਲੋਂ ਲਾਠੀਚਾਰਜ ਦੀ ਨਿਖੇਧੀ

ਅਜੀਤ ਡੈਸਕ 16-07-2026

ਚੰਡੀਗੜ੍ਹ, 15 ਜੁਲਾਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਖੰਨਾ ਵਿਖੇ ਮਨਰੇਗਾ ਮਜ਼ਦੂਰਾਂ ਨਾਲ ਜੋ ਕੁਝ ਵਾਪਰਿਆ, ਉਹ ਪੰਜਾਬ ਦੇ ਇਤਿਹਾਸ ਦਾ ਇਕ ਹੋਰ ਕਾਲਾ ਅਧਿਆਏ ਹੈ। ਆਪਣੇ ਅੱਠ ਮਹੀਨਿਆਂ ਦੀ ਬਕਾਇਆ ਮਜ਼ਦੂਰੀ ਦੀ ਮੰਗ ਕਰ ਰਹੇ ਗਰੀਬ ਮਨਰੇਗਾ ਮਜ਼ਦੂਰਾਂ ਨੂੰ ਇਨਸਾਫ਼ ਦੇਣ ਦੀ ਬਜਾਏ ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਅਤੇ ਲਾਠੀਚਾਰਜ ਕੀਤਾ ਗਿਆ, ਜਿਸ ਦੀ ਅਕਾਲੀ ਦਲ ਸਖ਼ਤ ਨਿਖੇਧੀ ਕਰਦਾ ਹੈ।

ਪਿਛਲੀ ਖ਼ਬਰ ਘਰੇਲੂ ਸਾਮਾਨ ਨਾਲ ਨਿਖਾਰੋ ਸੁੰਦਰਤਾ ਅਗਲੀ ਖ਼ਬਰ ਖਾਣੇ ਦੇ ਨਾਲ ਜਾਣੋ ਖਾਣ ਦਾ ਸਲੀਕਾ ਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।