09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਪੇਪਰ ਲੀਕ ਮਾਮਲੇ ਵਿਚ ਸਿੱਖਿਆ ਮੰਤਰੀ ਬੈਂਸ ਅਸਤੀਫ਼ਾ ਦੇਣ-ਵੜਿੰਗ

ਅਜੀਤ ਡੈਸਕ 27-07-2026

ਚੰਡੀਗੜ੍ਹ, 26 ਜੁਲਾਈ( ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪੰਜਾਬ ਵਿਚ ਵਾਰ-ਵਾਰ ਹੋ ਰਹੇ ਪੇਪਰ ਲੀਕ ਮਾਮਲਿਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਅੰਤਿਮ ਜ਼ਿੰਮੇਵਾਰੀ ਮੰਤਰੀ ਦੀ ਹੁੰਦੀ ਹੈ।ਉਨ੍ਹਾਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਦਿੱਲੀ ਵਿਚ ਜੋ ਤੁਸੀਂ ਕਿਹਾ ਹੈ, ਉਸ ਨੂੰ ਪੰਜਾਬ ਵਿਚ ਵੀ ਅਮਲ ਕਰਕੇ ਦਿਖਾਓ।

ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਗੜ੍ਹੀ ਨੇ ਸਫ਼ਾਈ ਸੇਵਕਾਂ ਦਾ ਜਾਣਿਆ ਹਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।