06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਆਸਟ੍ਰੇਲੀਆ ਸਰਕਾਰ ਨੂੰ ਘਟਨਾ ਦੀ ਜਾਂਚ ਕਰਨੀ ਚਾਹੀਦੀ ਹੈ-ਬਾਬਾ ਬਲਬੀਰ ਸਿੰਘ

ਅਜੀਤ ਡੈਸਕ 28-07-2026

ਅੰਮ੍ਰਿਤਸਰ, 27 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਦੇ 14ਵੇਂ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਭਰੇ ਮਨ ਨਾਲ ਕਿਹਾ ਕਿ ਗੁਰਦੁਆਰਾ ਦਸਮੇਸ਼ ਦਰਬਾਰ ਦੀ ਇਮਾਰਤ ਨੂੰ ਅੱਗ ਲਗਨ ਕਾਰਨ ਪਾਵਨ ਸਰੂਪ ਅਗਨ ਭੇਟ ਹੋ ਗਏ ਹਨ, ਉਨ੍ਹਾਂ ਕਿਹਾ ਕਿ ਅਸਲ ਵਿਚ ਘਟਨਾ ਸਥਾਨ ਵਾਲੀਆਂ ਅਤੇ ਸਮੁਚੀਆਂ ਸਿੱਖ ਸੰਸਥਾਵਾਂ ਨੂੰ ਸਚੇਤ ਅਤੇ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਨਹੀਂ ਤਾਂ ਅਜਿਹੀਆਂ ਦੁਖਦਾਈ ਘਟਨਾਵਾਂ ਵਾਪਰਦੀਆਂ ਰਹਿਣਗੀਆਂ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਅਸਟ੍ਰੇਲੀਆ ਦੀ ਸਰਕਾਰ ਨੂੰ ਘਟਨਾ ਦੀ ਜਾਂਚ ਕਰਨੀ ਚਾਹੀਦੀ ਹੈ।

ਪਿਛਲੀ ਖ਼ਬਰ ਤਰੁਣ ਚੁਘ ਨੂੰ ਨਵੀਆਂ ਸੰਸਦੀ ਜ਼ਿੰਮੇਵਾਰੀਆਂ ਮਿਲਣ ’ਤੇ ਪੰਜਾਬ ਚੌਲ ਉਦਯੋਗ ਵਲੋਂ ਸਵਾਗਤ ਅਗਲੀ ਖ਼ਬਰ ਪੰਜਾਬ ’ਚ ਟਿਕਾਊ ਢੰਗ ਨਾਲ ਝੋਨੇ ਦੀ ਖੇਤੀ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।