07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

24 ਘੰਟੇ ਬਿਜਲੀ ਦੇਣ ਦਾ ਦਾਅਵਾ ਬੇਨਕਾਬ ਹੋਇਆ-ਵੜਿੰਗ

ਅਜੀਤ ਡੈਸਕ 28-07-2026

ਚੰਡੀਗੜ੍ਹ, 27 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵਲੋਂ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇ ਕੀਤੇ ਜਾ ਰਹੇ ਦਾਅਵੇ ਪੰਜਾਬ ਭਰ ਵਿਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਕਾਰਨ ਬੇਨਕਾਬ ਹੋ ਗਏ ਹਨ। ਵੜਿੰਗ ਨੇ ਕਿਹਾ ਕਿ ਭਿਆਨਕ ਗਰਮੀ ਦੇ ਬਾਵਜੂਦ ਲੋਕ ਘੰਟਿਆਂਬੱਧੀ ਬਿਜਲੀ ਤੋਂ ਵਾਂਝੇ ਰਹਿਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਬੱਚੇ, ਬਜ਼ੁਰਗ ਅਤੇ ਮਰੀਜ਼ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਉਹ ਸੂਬੇ ਵਿਚ ਬਿਜਲੀ ਸੰਕਟ ਨੂੰ ਲੈ ਕੇ ਲੋਕਾਂ ਦੀਆਂ ਵੱਧ ਰਹੀਆਂ ਚਿੰਤਾਵਾਂ ਦਾ ਜਵਾਬ ਦੇਣ।

ਪਿਛਲੀ ਖ਼ਬਰ ਅਫ਼ਗਾਨਿਸਤਾਨ ’ਚ ਦੁਬਾਰਾ ਘਰੇਲੂ ਯੁੱਧ ਸ਼ੁਰੂ ਹੋਣ ਦੇ ਸੰਕੇਤ ਅਗਲੀ ਖ਼ਬਰ ਸੰਗਰੂਰ ਭਾਜਪਾ ਦਫ਼ਤਰ ’ਤੇ ਹਮਲਾ ਵਿਗੜਦੀ ਕਾਨੂੰਨ-ਵਿਵਸਥਾ ਦਾ ਸਬੂਤ- ਜਾਖੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।