04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਵਿਦਿਆਰਥੀ ਮਾਰਚ ਦੌਰਾਨ ਪੁਲਿਸ ਕਾਰਵਾਈ ਦਾ ਯੂਥ ਕਾਂਗਰਸ ਵਲੋਂ ਵਿਰੋਧ ਅਮਿਤ ਸ਼ਾਹ ਦਾ ਅਸਤੀਫ਼ਾ ਮੰਗਿਆ

ਅਜੀਤ ਡੈਸਕ 31-07-2026
ਨਵੀਂ ਦਿੱਲੀ, 30 ਜੁਲਾਈ (ਪੀ. ਟੀ. ਆਈ.)-ਭਾਰਤੀ ਯੁਵਾ ਕਾਂਗਰਸ ਨੇ ਵੀਰਵਾਰ ਨੂੰ ਰਾਸ਼ਟਰੀ ਰਾਜਧਾਨੀ ਵਿਚ ਸੰਸਦ ਵੱਲ 20 ਜੁਲਾਈ ਦੇ ‘ਸੰਸਦ ਚਲੋ’ ਮਾਰਚ ਦੌਰਾਨ ਵਿਦਿਆਰਥੀਆਂ ’ਤੇ ਤਾਕਤ ਦੀ ਵਰਤੋਂ ਦੇ ਖਿਲਾਫ ਇੱਕ ਵਿਰੋਧ ਪ੍ਰਦਰਸ਼ਨ ਕੀਤਾ, ਜਿਸ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ ਕੀਤੀ ਗਈ । ‘ਅਮਿਤ ਸ਼ਾਹ ਨੂੰ ਅਸਤੀਫਾ ਦੇਣਾ ਚਾਹੀਦਾ ਹੈ’ ਲਿਖੇ ਤਖ਼ਤੀਆਂ ਲੈ ਕੇ, ਕਈ ਕਾਂਗਰਸੀ ਵਰਕਰਾਂ ਨੇ ਕੇਰਲ ਹਾਊਸ ਤੋਂ ਜੰਤਰ-ਮੰਤਰ ਤੱਕ ਮਾਰਚ ਕੀਤਾ, ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਚਿਬ ਨੇ ਸਵਾਲ ਕਰਦਿਆਂ ਕਿਹਾ ਕਿ ਅਮਿਤ ਸ਼ਾਹ ਨੂੰ ਜਵਾਬ ਦੇਣਾ ਚਾਹੀਦਾ ਹੈ - ਵਿਦਿਆਰਥੀਆਂ ’ਤੇ ਹਮਲਾ ਕਰਨ ਦਾ ਹੁਕਮ ਕਿਸਨੇ ਦਿੱਤਾ ?
ਪਿਛਲੀ ਖ਼ਬਰ ਰਾਜਸਥਾਨ ਤੋਂ ਬਚਾਏ ਗਏ ਘੜਿਆਲ ਦਾ ਬਿਆਸ ਦਰਿਆ ’ਚ ਕੀਤਾ ਜਾਵੇਗਾ ਮੁੜ ਵਸੇਬਾ ਅਗਲੀ ਖ਼ਬਰ ਸੰਯੁਕਤ ਡਾਇਰੈਕਟਰ ਸ਼ਿਖਾ ਨੇਹਰਾ 35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।