02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਮੰਤਰੀ ਅਮਨ ਅਰੋੜਾ ਵਲੋਂ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਵਿਖੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ

ਅਜੀਤ ਡੈਸਕ 01-08-2026
ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ (ਰੁਪਿੰਦਰ ਸਿੰਘ ਸੱਗੂ) – ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਵਿਖੇ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਇੰਗਲੈਂਡ ਜਾ ਕੇ ਜਲ੍ਹਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਬਦਲਾ ਜਨਰਲ ਉਡਵਾਇਰ ਨੂੰ ਮਾਰ ਕੇ ਲਿਆ ਅਤੇ ਉਨ੍ਹਾਂ ਨੇ ਦੇਸ਼ ਦਾ ਮਾਨ ਵਧਾਇਆ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਜਗਦੀਪ ਸਿੰਘ ਗੋਲਡੀ ਵਿਧਾਇਕ, ਚੇਅਰਮੈਨ ਮਾਰਕੀਟ ਕਮੇਟੀ ਮੁਕੇਸ਼ ਜੁਨੇਜਾ, ਮਨਪ੍ਰੀਤ ਬਾਂਸਲ ਅਤੇ ਰਾਜਨ ਸਿੰਗਲਾ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਮੌਕੇ ਨੌਜਵਾਨਾਂ ਨੂੰ ਸ਼ਹੀਦਾਂ ਦੇ ਆਦਰਸ਼ਾਂ ’ਤੇ ਚੱਲਣ ਦਾ ਸੱਦਾ ਅਗਲੀ ਖ਼ਬਰ ਸਪੀਕਰ ਸੰਧਵਾ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।