02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਬੰਗਾਲ ’ਚ ਜੈਸ਼-ਏ-ਮੁਹੰਮਦ ਦਾ ਸ਼ੱਕੀ ਮੈਂਬਰ ਗ੍ਰਿਫ਼ਤਾਰ

ਅਜੀਤ ਡੈਸਕ 01-08-2026
ਬਰਧਵਾਨ (ਪੱਛਮੀ ਬੰਗਾਲ), 31 ਜੁਲਾਈ (ਪੀ.ਟੀ.ਆਈ.)-ਪੁਲਿਸ ਸੂਤਰਾਂ ਨੇ ਦੱਸਿਆ ਕਿ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਇਕ ਸ਼ੱਕੀ ਮੈਂਬਰ ਨੂੰ ਪੱਛਮੀ ਬੰਗਾਲ ਦੇ ਪੂਰਬਾ ਬਰਧਮਾਨ ਜ਼ਿਲ੍ਹੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ, ਅਤੇ ਜਾਂਚਕਰਤਾ ਉਸਦੇ ਇੱਕ ਵੱਡੇ ਅੱਤਵਾਦੀ ਨੈੱਟਵਰਕ ਨਾਲ ਸੰਭਾਵਿਤ ਸਬੰਧਾਂ ਦੀ ਜਾਂਚ ਕਰ ਰਹੇ ਹਨ।ਸੂਬਾ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ (ਐੱਸ.ਟੀ.ਐੱਫ.) ਨੇ ਵੀਰਵਾਰ ਦੇਰ ਰਾਤ ਬਰਧਵਾਨ ਸ਼ਹਿਰ ਦੇ ਇੱਕ ਹਾਊਸਿੰਗ ਕੰਪਲੈਕਸ ਵਿੱਚ ਹਾਮਿਦ ਮੰਡਲ ਨੂੰ ਉਸਦੇ ਕਿਰਾਏ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ।ਪੁਲਿਸ ਸੂਤਰਾਂ ਅਨੁਸਾਰ, ਮੰਡਲ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਤੋਂ ਬਚਣ ਲਈ ਪਿਛਲੇ ਦੋ ਤੋਂ ਤਿੰਨ ਮਹੀਨਿਆਂ ਤੋਂ ਫਲੈਟ ’ਚ ਰਹਿ ਰਿਹਾ ਸੀ।
ਪਿਛਲੀ ਖ਼ਬਰ ਕੁੱਲੂ ’ਚ ਕਾਰ ’ਤੇ ਪੱਥਰ ਡਿੱਗਣ ਨਾਲ ਡਾਕਟਰ ਅਤੇ ਉਸ ਦੀ ਪਤਨੀ ਦੀ ਮੌਤ-ਬੇਟੀ ਗੰਭੀਰ ਅਗਲੀ ਖ਼ਬਰ ਸਾਬਕਾ ਫੌਜ ਮੁਖੀ ਜਨਰਲ ਵਿਸ਼ਵ ਨਾਥ ਸ਼ਰਮਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।