ਅੰਮ੍ਰਿਤਸਰ ਹਵਾਈ ਅੱਡੇ ਤੋਂ ਪੁਣੇ ਤੇ ਦੁਬਈ ਜਾਣ ਵਾਲੀਆਂ ਦੋ ਉਡਾਣਾਂ ਰੱਦ ਯਾਤਰੀਆਂ ਨੇ ਪ੍ਰਗਟਾਇਆ ਰੋਸ
ਰਾਮ ਤੀਰਥ/ਰਾਜਾਸਾਂਸੀ, 1 ਅਗਸਤ (ਧਰਵਿੰਦਰ ਸਿੰਘ ਔਲਖ)-ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਅੱਜ ਪੁਣੇ ਅਤੇ ਦੁਬਈ ਜਾਣ ਵਾਲੀਆਂ ਦੋ ਉਡਾਣਾਂ ਅਚਾਨਕ ਰੱਦ ਹੋ ਜਾਣ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਹਵਾਈ ਅੱਡੇ ਤੋਂ ਅੱਜ ਸਵੇਰੇ 4.
ਅੰਮ੍ਰਿਤਸਰ ਹਵਾਈ ਅੱਡੇ ’ਤੇ ਖੱਜਲ-ਖੁਆਰ ਹੁੰਦੇ ਯਾਤਰੀ। ਤਸਵੀਰ : ਧਰਵਿੰਦਰ ਸਿੰਘ ਔਲਖ
02-08-2026