ਟੈਰਿਫ਼ ਦੀ ਧਮਕੀ ਦੇ ਕੇ ਰੋਕਿਆ ਭਾਰਤ-ਪਾਕਿ ਟਕਰਾਅ-ਟਰੰਪ
ਅੰਮ੍ਰਿਤਸਰ, 1 ਅਗਸਤ (ਸੁਰਿੰਦਰ ਕੋਛੜ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਨਵਾਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਟੈਰਿਫ਼ ਦੀ ਧਮਕੀ ਦੇ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਸੰਭਾਵੀ ਜੰਗ ਨੂੰ ਰੁਕਵਾਇਆ ਸੀ। ਟਰੰਪ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਭਾਰਤ-ਪਾਕਿ ਮੁੱਦਾ ਸਮੇਤ ਅੱਠ ਜੰਗਾਂ ਖ਼ਤਮ ਕਰਵਾਈਆਂ ਹਨ।
ਅਜੀਤ ਡੈਸਕ
02-08-2026