03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਨਸ਼ੇ ਕਾਰਨ ਨੌਜਵਾਨ ਦੀ ਮੌਤ

ਰੁਪਾਣਾ, 2 ਅਗਸਤ (ਜਗਜੀਤ ਸਿੰਘ)-ਜ਼ਿਲ੍ਹਾ ਫਰੀਦਕੋਟ ਦੇ ਪਿੰਡ ਰੁਪਾਣਾ ਵਿਖੇ ਇਕ ਹੋਰ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਗੁਰਮੁੱਖ ਸਿੰਘ (18) ਪੁੱਤਰ ਵੀਰਪਾਲ ਸਿੰਘ ਵਾਸੀ ਰੁਪਾਣਾ, ਜੋ ਕਿ ਨਸ਼ਾ ਕਰਨ ਦਾ ਆਦੀ ਸੀ।

ਅਜੀਤ ਡੈਸਕ 03-08-2026
ਰੁਪਾਣਾ, 2 ਅਗਸਤ (ਜਗਜੀਤ ਸਿੰਘ)-ਜ਼ਿਲ੍ਹਾ ਫਰੀਦਕੋਟ ਦੇ ਪਿੰਡ ਰੁਪਾਣਾ ਵਿਖੇ ਇਕ ਹੋਰ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਗੁਰਮੁੱਖ ਸਿੰਘ (18) ਪੁੱਤਰ ਵੀਰਪਾਲ ਸਿੰਘ ਵਾਸੀ ਰੁਪਾਣਾ, ਜੋ ਕਿ ਨਸ਼ਾ ਕਰਨ ਦਾ ਆਦੀ ਸੀ। ਘਰ ਵਿਚ ਬਣੇ ਬਾਥਰੂਮ ’ਚ ਨਸ਼ਾ ਕਰਨ ਕਰਕੇ ਡਿੱਗ ਪਿਆ ਅਤੇ ਕਾਫ਼ੀ ਚਿਰ ਬਾਹਰ ਨਾ ਆਇਆ, ਤਾਂ ਪਰਿਵਾਰਕ ਮੈਂਬਰਾਂ ਨੇ ਦੇਖਿਆ ਤਾਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਨੌਜਵਾਨ ਅਜੇ ਕੁਆਰਾ ਸੀ। ਦੱਸਣਯੋਗ ਹੈ ਕਿ ਪਿੰਡ ਵਿਚ ਪੁਲਿਸ ਚੌਕੀ ਸਥਿਤ ਹੈ ਅਤੇ 7 ਕਿਲੋਮੀਟਰ ਪੁਲਿਸ ਥਾਣਾ ਹੈ, ਇਸ ਦੇ ਬਾਵਜੂਦ ਪਿੰਡ ਰੁਪਾਣਾ ਵਿਚ ਹਰ ਪ੍ਰਕਾਰ ਦਾ ਨਸ਼ਾ ਬਿਨਾਂ ਡਰ ਤੋਂ ਵਿਕ ਰਿਹਾ ਹੈ।
ਪਿਛਲੀ ਖ਼ਬਰ ਪੁਲਿਸ ਜ਼ਿਲ੍ਹਾ ਬਟਾਲਾ ਅੰਦਰ ਹੁਣ ਤੱਕ ਵਾਪਰੀਆਂ ਘਟਨਾਵਾਂ ਅਗਲੀ ਖ਼ਬਰ ਤਿੰਨ ਸਾਲਾਂ ਵਿਚ 62 ਅਰਬ ਤੋਂ ਵੱਧ ਕਰੰਸੀ ਨੋਟ ਹੋਏ ਖ਼ਰਾਬ ਭਾਰਤੀ ਰਿਜ਼ਰਵ ਬੈਂਕ ਵਲੋਂ ਲੋਕਾਂ ਨੂੰ ਸਾਵਧਾਨੀ ਵਰਤਣ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।