03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਉੱਤਰ-ਪੱਛਮੀ ਭਾਰਤ ਵਿਚ 8 ਅਗਸਤ ਤੱਕ ਮੀਂਹ ਪੈਣ ਦੀ ਸੰਭਾਵਨਾ

ਪੰਚਕੂਲਾ, 2 ਅਗਸਤ (ਯੂ. ਐਨ.

ਅਜੀਤ ਡੈਸਕ 03-08-2026
ਪੰਚਕੂਲਾ, 2 ਅਗਸਤ (ਯੂ.ਐਨ.ਆਈ.) ਇਸ ਹਫ਼ਤੇ ਉੱਤਰ-ਪੱਛਮੀ ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ, ਕਿਉਂਕਿ ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਨੇ 3 ਤੋਂ 6 ਅਗਸਤ ਤੱਕ ਹਰਿਆਣਾ, ਚੰਡੀਗੜ੍ਹ, ਦਿੱਲੀ ਤੇ ਪੰਜਾਬ ਵਿਚ ਲਗਾਤਾਰ, ਵਿਆਪਕ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ । ਇਸ ਦੌਰਾਨ, ਪੱਛਮੀ ਹਿਮਾਲੀਅਨ ਖੇਤਰ ’ਚ ਵੀ ਲਗਾਤਾਰ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਖੇਤਰੀ ਮੌਸਮ ਵਿਗਿਆਨ ਕੇਂਦਰ (ਆਰ.ਐਮ.ਸੀ.) ਅਨੁਸਾਰ, 2 ਅਗਸਤ ਨੂੰ ਸ਼ਾਮ 5 ਵਜੇ ਭਾਰਤੀ ਸਮੇਂ ਅਨੁਸਾਰ ਜਾਰੀ ਕੀਤੇ ਗਏ ਮੌਸਮ ਬੁਲੇਟਿਨ ਵਿਚ, ਅਗਲੇ ਪੰਜ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿਚ ਵੱਧ ਤੋਂ ਵੱਧ ਤਾਪਮਾਨ ਵਿਚ ਕੋਈ ਮਹੱਤਵਪੂਰਨ ਬਦਲਾਅ ਨਹੀਂ ਹੋਵੇਗਾ ।
ਪਿਛਲੀ ਖ਼ਬਰ ਭੁਪੇਸ਼ ਬਘੇਲ ਦੀ ਪੰਜਾਬ ਫੇਰੀ ਦੌਰਾਨ ਚੰਨੀ ਦੇ ਬਾਗੀ ਤੇਵਰਾਂ ਤੋਂ ਹਾਈਕਮਾਨ ਔਖਾ ਕੀ ਲੀਡਰਸ਼ਿਪ ਬਦਲਾਅ ਨੂੰ ਲੈ ਕੇ ਦਬਾ... ਅਗਲੀ ਖ਼ਬਰ ਪੇਪਰ ਲੀਕ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਦਾ ਮਾਮਲਾ ਸੁਪਰੀਮ ਕੋਰਟ ਵਲੋਂ ਪੁਲਿਸ ਕਾਰਵਾਈ ਨਾਲ ਜੁੜੀਆਂ ਪਟੀਸ਼ਨਾਂ ’ਤੇ ਸੁਣਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।