ਨਿੱਜੀ ਸਕੂਲ ਦੀ ਹਿੱਸੇਦਾਰੀ ’ਚੋਂ ਹਿਸਾਬ-ਕਿਤਾਬ ਨਾ ਦੇਣ ਤੋਂ ਪ੍ਰੇਸ਼ਾਨ ਔਰਤ ਵਲੋਂ ਖ਼ੁਦਕੁਸ਼ੀ ਸਰਕਾਰੀ ਅਧਿਆਪਕ ਜੋੜੇ ਖ਼ਿਲਾਫ਼ ਮਾਮਲਾ ਦਰਜ
ਮਾਨਸਾ, 4 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਨਿੱਜੀ ਸਕੂਲ ‘ਚੋਂ ਹਿੱਸੇਦਾਰੀ ਦਾ ਹਿਸਾਬ-ਕਿਤਾਬ ਨਾ ਦੇਣ ਅਤੇ ਤੰਗ-ਪ੍ਰੇਸ਼ਾਨ ਕਰਨ ਤੋਂ ਪ੍ਰੇਸ਼ਾਨ ਜ਼ਿਲ੍ਹੇ ਦੇ ਪਿੰਡ ਅਕਲੀਆ ਦੀ ਇਕ ਔਰਤ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ‘ਚ ਥਾਣਾ ਜੋਗਾ ਪੁਲਿਸ ਵਲੋਂ ਸਰਕਾਰੀ ਅਧਿਆਪਕ ਜੋੜੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਹਾਲ ਦੀ ਘੜੀ ਦੋਵੇਂ ਗ੍ਰਿਫ਼ਤ ਤੋਂ ਬਾਹਰ ਹਨ।
ਕਿਰਨਜੀਤ ਕੌਰ
05-08-2026