06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸਾਢੇ ਚਾਰ ਸਾਲਾਂ ’ਚ ਸਰਕਾਰੀ ਸਕੂਲਾਂ ’ਚੋਂ 6 ਲੱਖ ਵਿਦਿਆਰਥੀ ਘਟੇ-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 6 ਅਗਸਤ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਨੀਤੀ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਇਕ ਪਾਸੇ ਸਰਕਾਰ ‘ਸਿੱਖਿਆ ਕ੍ਰਾਂਤੀ’ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਸਰਕਾਰੀ ਸਕੂਲ ਬੰਦ ਹੋ ਰਹੇ ਹਨ, ਵਿਦਿਆਰਥੀਆਂ ਦੀ ਗਿਣਤੀ ਲਗਾਤਾਰ ਘਟ ਰਹੀ ਹੈ ਅਤੇ ਅਧਿਆਪਕਾਂ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਪਈਆਂ ਹਨ। ਢਿੱਲੋਂ ਨੇ ਕਿਹਾ ਕਿ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰ ਵਲੋਂ ਸਿਰਫ਼ 2 ਨਵੇਂ ਸਰਕਾਰੀ ਸਕੂਲ ਖੋਲ੍ਹੇ ਗਏ ਹਨ, ਜਦਕਿ ਸੱਤ ਸਕੂਲ ਬੰਦ ਕਰ ਦਿੱਤੇ ਗਏ।

ਅਜੀਤ ਡੈਸਕ 07-08-2026
ਚੰਡੀਗੜ੍ਹ, 6 ਅਗਸਤ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਨੀਤੀ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਇਕ ਪਾਸੇ ਸਰਕਾਰ ‘ਸਿੱਖਿਆ ਕ੍ਰਾਂਤੀ’ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਸਰਕਾਰੀ ਸਕੂਲ ਬੰਦ ਹੋ ਰਹੇ ਹਨ, ਵਿਦਿਆਰਥੀਆਂ ਦੀ ਗਿਣਤੀ ਲਗਾਤਾਰ ਘਟ ਰਹੀ ਹੈ ਅਤੇ ਅਧਿਆਪਕਾਂ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਪਈਆਂ ਹਨ। ਢਿੱਲੋਂ ਨੇ ਕਿਹਾ ਕਿ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰ ਵਲੋਂ ਸਿਰਫ਼ 2 ਨਵੇਂ ਸਰਕਾਰੀ ਸਕੂਲ ਖੋਲ੍ਹੇ ਗਏ ਹਨ, ਜਦਕਿ ਸੱਤ ਸਕੂਲ ਬੰਦ ਕਰ ਦਿੱਤੇ ਗਏ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰੀ ਅੰਕੜਿਆਂ ਅਨੁਸਾਰ ਪਿਛਲੇ ਪੰਜ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਵਿਚੋਂ ਕਰੀਬ 6 ਲੱਖ ਵਿਦਿਆਰਥੀਆਂ ਦੀ ਗਿਣਤੀ ਘਟੀ ਹੈ।
ਪਿਛਲੀ ਖ਼ਬਰ ‘ਮਿਸ਼ਿਜ ਕੈਨੇਡਾ ਵਰਲਡ’ ਪਲਵੀ ਮੁਖੀਜਾ ਨਾਲ ਸਾਬਕਾ ‘ਮਿਸਿਜ਼ ਕੈਨੇਡਾ ਵਰਲਡ’ ਫੈਲਨ ਸ਼ਿਲਾਂਥੀ ਅਤੇ ਸੈਮੀ। ਗੁਰਾਇਆ ਦੀ ਪੱਲਵ... ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਅਰਸ਼ਦੀਪ ਸਿੰਘ ਕਲੇਰ ਨੂੰ ਭੇਜੇ ਕਾਨੂੰਨੀ ਨੋਟਿਸ-ਗੁਰਪ੍ਰਤਾਪ ਸਿੰਘ ਵਡਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।