09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਹੁਣ ਸੁਖਬੀਰ ਭਾਜਪਾ ਦੇ ਬਿੱਲਾਂ ਨਾਲ ਸਹਿਮਤੀ ਪ੍ਰਗਟਾ ਰਹੇ-ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਆਸੀ ਲਾਹੇ ਲਈ ਵਾਰ-ਵਾਰ ਆਪਣੇ ਸਿਆਸੀ ਸਟੈਂਡ ਨਾਲ ਸਮਝੌਤਾ ਕੀਤਾ ਹੈ ਅਤੇ ਹੁਣ ਉਹ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੇ ਹਨ। ਸੁਖਬੀਰ ਸਿੰਘ ਬਾਦਲ ’ਤੇ ਨਿਸ਼ਾਨਾ ਸਾਧਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਅੱਜ ਸੁਖਬੀਰ ਸਿੰਘ ਬਾਦਲ ਕਹਿ ਰਹੇ ਹਨ ਕਿ ਉਹ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਿਆਂਦੇ ਜਾ ਰਹੇ ਕੁਝ ਬਿਲਾਂ ਨਾਲ ਪੂਰੀ ਤਰ੍ਹਾਂ ਸਹਿਮਤ ਹਨ ਪਰ ਪੰਜਾਬ ਦੇ ਲੋਕਾਂ ਨੂੰ ਚੰਗੀ ਤਰ੍ਹਾਂ ਯਾਦ ਹੈ ਕਿ ਜਦੋਂ ਖੇਤੀ ਕਾਨੂੰਨ ਲਿਆਂਦੇ ਗਏ ਸਨ ਤਾਂ ਪੂਰਾ ਬਾਦਲ ਪਰਿਵਾਰ ਉਨ੍ਹਾਂ ਕਾਨੂੰਨਾਂ ਦੇ ਹੱਕ ਵਿਚ ਵੀਡੀਉਜ਼ ਬਣਾਉਂਦਾ ਨਜ਼ਰ ਆਇਆ ਸੀ।

ਅਜੀਤ ਡੈਸਕ 09-08-2026
ਚੰਡੀਗੜ੍ਹ 8 ਅਗਸਤ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਆਸੀ ਲਾਹੇ ਲਈ ਵਾਰ-ਵਾਰ ਆਪਣੇ ਸਿਆਸੀ ਸਟੈਂਡ ਨਾਲ ਸਮਝੌਤਾ ਕੀਤਾ ਹੈ ਅਤੇ ਹੁਣ ਉਹ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੇ ਹਨ।ਸੁਖਬੀਰ ਸਿੰਘ ਬਾਦਲ ’ਤੇ ਨਿਸ਼ਾਨਾ ਸਾਧਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਅੱਜ ਸੁਖਬੀਰ ਸਿੰਘ ਬਾਦਲ ਕਹਿ ਰਹੇ ਹਨ ਕਿ ਉਹ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਿਆਂਦੇ ਜਾ ਰਹੇ ਕੁਝ ਬਿਲਾਂ ਨਾਲ ਪੂਰੀ ਤਰ੍ਹਾਂ ਸਹਿਮਤ ਹਨ ਪਰ ਪੰਜਾਬ ਦੇ ਲੋਕਾਂ ਨੂੰ ਚੰਗੀ ਤਰ੍ਹਾਂ ਯਾਦ ਹੈ ਕਿ ਜਦੋਂ ਖੇਤੀ ਕਾਨੂੰਨ ਲਿਆਂਦੇ ਗਏ ਸਨ ਤਾਂ ਪੂਰਾ ਬਾਦਲ ਪਰਿਵਾਰ ਉਨ੍ਹਾਂ ਕਾਨੂੰਨਾਂ ਦੇ ਹੱਕ ਵਿਚ ਵੀਡੀਉਜ਼ ਬਣਾਉਂਦਾ ਨਜ਼ਰ ਆਇਆ ਸੀ।
ਪਿਛਲੀ ਖ਼ਬਰ ਹਾਈ ਕੋਰਟ ਖ਼ਿਲਾਫ਼ ਅਭਿਸ਼ੇਕ ਬੈਨਰਜੀ ਸੁਪਰੀਮ ਕੋਰਟ ਪੁੱਜੇ ਅਗਲੀ ਖ਼ਬਰ ਇਕਸਾਰਤਾ ਤੇ ਅਨੁਸ਼ਾਸਨ ’ਚ ਹੀ ਸਫ਼ਲਤਾ ਹੈ-ਅਰੁੰਧਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।