ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਦੇ ਸ਼ਾਂਤੀਨਿਕੇਤਨ ਵਿਖੇ ਨੋਬਲ ਪੁਰਸਕਾਰ ਜੇਤੂ ਰਬਿੰਦਰਨਾਥ ਟੈਗੋਰ ਦੀ ਬਰਸੀ ਮੌਕੇ ਕਰਵਾਏ ਸਮਾਗਮ ਦੌਰਾਨ ਵਿਸ਼ਵ-ਭਾਰਤੀ ਯੂਨੀਵਰਸਿਟੀ ਦੇ ਵਿਦਿਆਰਥੀ ਰਵਾਇਤੀ ਪਹਿਰਾਵੇ ਵਿਚ ਸਜੇ ਹੋਏ ਪੇਸ਼ਕਾਰੀ ਕਰਦੇ ਹੋਏ।
.....
ਅਜੀਤ ਡੈਸਕ
09-08-2026