ਪੰਜਾਬ ਭਾਜਪਾ ਦਾ ਡਿਜ਼ੀਟਲ ਵਿਸਥਾਰ, ਅਧਿਕਾਰਤ ਵਟਸਐਪ ਚੈਨਲ ਲਾਂਚ ਲੋਕਾਂ ਤੱਕ ਸਿੱਧੀ ਪਹੁੰਚੇਗੀ ਪਾਰਟੀ ਦੀ ਹਰ ਸਰਗਰਮੀ ਦੀ ਜਾਣਕਾਰੀ-ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 9 ਅਗਸਤ (ਸੰਦੀਪ ਕੁਮਾਰ ਮਾਹਨਾ)-ਆਉਣ ਵਾਲੇ ਸਮੇਂ ਵਿਚ ਡਿਜੀਟਲ ਮਾਧਿਅਮ ਰਾਹੀਂ ਜਨ ਸੰਪਰਕ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਰਣਨੀਤੀ ਤਹਿਤ ਪੰਜਾਬ ਭਾਜਪਾ ਵਲੋਂ ਆਪਣਾ ਅਧਿਕਾਰਤ ਵਾਟਸਐਪ ਚੈਨਲ ਲਾਂਚ ਕੀਤਾ ਗਿਆ ਹੈ। ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵਿਸ਼ੇਸ਼ ਸਮਾਗਮ ਦੌਰਾਨ ਇਸ ਚੈਨਲ ਦੀ ਸ਼ੁਰੂਆਤ ਕੀਤੀ।
ਅਜੀਤ ਡੈਸਕ
10-08-2026