10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਅਕਾਲੀ ਦਲ (ਬ) ਵਲੋਂ ਕੇਂਦਰ ਨੂੰ ਬਿਨਾਂ ਸ਼ਰਤ ਸਮਰਥਨ ਦੇਣਾ ਪੰਜਾਬ ਦੇ ਹਿਤਾਂ ਨਾਲ ਵੱਡਾ ਧੋਖਾ-ਢੀਂਡਸਾ

ਸੁਨਾਮ ਊਧਮ ਸਿੰਘ ਵਾਲਾ, 9 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸਾਬਕਾ ਵਿੱਤ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕੇਂਦਰ ਸਰਕਾਰ ਨੂੰ ਬਿਨਾ ਸ਼ਰਤ ਸਮਰਥਨ ਦੇਣਾ ਪੰਜਾਬ ਦੇ ਹਿੱਤਾਂ ਨਾਲ ਵੱਡਾ ਧੋਖਾ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਮਰਥਨ ਦੀ ਲੋੜ ਹੈ ਤਾਂ ਹੁਣ ਪੰਜਾਬ ਅਤੇ ਸਿੱਖਾਂ ਦੀਆਂ ਮੰਗਾਂ ਮਨਵਾਉਣ ਦਾ ਇਹ ਸੁਨਹਿਰੀ ਮੌਕਾ ਸੀ ਪਰ ਅਫ਼ਸੋਸ ਕਿ ਇਸ ਸਮਰਥਨ ਦੇ ਬਦਲੇ ਪੰਜਾਬ ਲਈ ਕੀ ਹਾਸਲ ਕੀਤਾ ਗਿਆ, ਇਸ ਦਾ ਜਵਾਬ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਦੇਣ ਦੀ ਲੋੜ ਹੈ।

ਅਜੀਤ ਡੈਸਕ 10-08-2026
ਸੁਨਾਮ ਊਧਮ ਸਿੰਘ ਵਾਲਾ, 9 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸਾਬਕਾ ਵਿੱਤ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕੇਂਦਰ ਸਰਕਾਰ ਨੂੰ ਬਿਨਾ ਸ਼ਰਤ ਸਮਰਥਨ ਦੇਣਾ ਪੰਜਾਬ ਦੇ ਹਿੱਤਾਂ ਨਾਲ ਵੱਡਾ ਧੋਖਾ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਮਰਥਨ ਦੀ ਲੋੜ ਹੈ ਤਾਂ ਹੁਣ ਪੰਜਾਬ ਅਤੇ ਸਿੱਖਾਂ ਦੀਆਂ ਮੰਗਾਂ ਮਨਵਾਉਣ ਦਾ ਇਹ ਸੁਨਹਿਰੀ ਮੌਕਾ ਸੀ ਪਰ ਅਫ਼ਸੋਸ ਕਿ ਇਸ ਸਮਰਥਨ ਦੇ ਬਦਲੇ ਪੰਜਾਬ ਲਈ ਕੀ ਹਾਸਲ ਕੀਤਾ ਗਿਆ, ਇਸ ਦਾ ਜਵਾਬ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਦੇਣ ਦੀ ਲੋੜ ਹੈ। ਢੀਂਡਸਾ ਨੇ ਕਿਹਾ ਕਿ ਘੱਟੋ-ਘੱਟ ਬੰਦੀ ਸਿੰਘਾਂ ਦੀ ਰਿਹਾਈ, ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਵਰਗੀਆਂ ਮੰਗਾਂ ਤਾਂ ਕੇਂਦਰ ਸਾਹਮਣੇ ਰੱਖੀਆਂ ਜਾ ਸਕਦੀਆਂ ਸਨ।
ਪਿਛਲੀ ਖ਼ਬਰ ਅਕਾਲੀ ਦਲ (ਪੁਨਰ-ਸੁਰਜੀਤ) ਦੀ ਮੀਟਿੰਗ ਕੱਲ੍ਹ-ਭਾਈ ਲੌਂਗੋਵਾਲ ਬਾਦਲ ਦਲ ਨਾਲ ਹੱਥ ਨਹੀਂ ਮਿਲਾਵਾਂਗੇ-ਢੀਂਡਸਾ ਅਗਲੀ ਖ਼ਬਰ ਪਾਕਿਸਤਾਨ ਤੋਂ ਭਾਰਤੀ ਪੰਜਾਬ ’ਚ ਵੱਡੀ ਪੱਧਰ ’ਤੇ ਡਰੋਨਾਂ ਰਾਹੀਂ ਤਸਕਰੀ ਜਾਰੀ ਪੰਜਾਬ ਪੁਲਿਸ ਨੂੰ ਸਰਹੱਦ ’ਤੇ ਲਗਾਏ ਸੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।