12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪੰਜਾਬ ਸਰਕਾਰ 21,850 ਅਧਿਆਪਕਾਂ ਨੂੰ ਨਸ਼ਿਆਂ ਖ਼ਿਲਾਫ਼ ਦੇਵੇਗੀ ਸਿਖਲਾਈ-ਡਾ. ਬਲਬੀਰ ਸਿੰਘ

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)-ਨਸ਼ਿਆਂ ਦੀ ਦੁਰਵਰਤੋਂ ਖ਼ਿਲਾਫ਼ ਆਪਣੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿਛਲੇ ਹਫ਼ਤੇ 12 ਜ਼ਿਲ੍ਹਿਆਂ ਵਿਚ ਅਧਿਆਪਕਾਂ ਲਈ ਜਾਗਰੂਕਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਸ਼ੁਰੂ ਕੀਤਾ। ਇਸ ਪਹਿਲ ਦਾ ਉਦੇਸ਼ 21,850 ਤੋਂ ਵੱਧ ਅਧਿਆਪਕਾਂ ਨੂੰ ਵਿਦਿਆਰਥੀਆਂ ਵਿਚ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਦੁਰਵਰਤੋਂ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਕਰਨ ਅਤੇ ਸਮੇਂ ਸਿਰ ਲੋੜੀਂਦੇ ਕਦਮ ਚੁੱਕਣ ਲਈ ਲੋੜੀਂਦੀ ਸਮਰੱਥਾ ਅਤੇ ਵਿਹਾਰਕ ਹੁਨਰਾਂ ਨਾਲ ਲੈਸ ਕਰਨਾ ਹੈ।

ਅਜੀਤ ਡੈਸਕ 12-08-2026
ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)-ਨਸ਼ਿਆਂ ਦੀ ਦੁਰਵਰਤੋਂ ਖ਼ਿਲਾਫ਼ ਆਪਣੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿਛਲੇ ਹਫ਼ਤੇ 12 ਜ਼ਿਲ੍ਹਿਆਂ ਵਿਚ ਅਧਿਆਪਕਾਂ ਲਈ ਜਾਗਰੂਕਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਸ਼ੁਰੂ ਕੀਤਾ।ਇਸ ਪਹਿਲ ਦਾ ਉਦੇਸ਼ 21,850 ਤੋਂ ਵੱਧ ਅਧਿਆਪਕਾਂ ਨੂੰ ਵਿਦਿਆਰਥੀਆਂ ਵਿਚ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਦੁਰਵਰਤੋਂ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਕਰਨ ਅਤੇ ਸਮੇਂ ਸਿਰ ਲੋੜੀਂਦੇ ਕਦਮ ਚੁੱਕਣ ਲਈ ਲੋੜੀਂਦੀ ਸਮਰੱਥਾ ਅਤੇ ਵਿਹਾਰਕ ਹੁਨਰਾਂ ਨਾਲ ਲੈਸ ਕਰਨਾ ਹੈ। ਇਸ ਮੁਹਿੰਮ ਦੀ ਸ਼ੁਰੂਆਤ ਸੋਮਵਾਰ ਨੂੰ ਫ਼ਾਜ਼ਿਲਕਾ ਅਤੇ ਤਰਨ ਤਾਰਨ ਤੋਂ ਕੀਤੀ ਗਈ, ਜਿਥੇ ਪਿਛਲੇ ਹਫ਼ਤੇ 800 ਤੋਂ ਵੱਧ ਅਧਿਆਪਕਾਂ ਨੇ ਵਰਕਸ਼ਾਪਾਂ ਵਿਚ ਹਿੱਸਾ ਲਿਆ।
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਜੀ. ਟੀ. ਸੀ .ਚੈਨਲ ਪ੍ਰਬੰਧਕਾਂ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਅਗਲੀ ਖ਼ਬਰ ਹਰਭਜਨ ਸਿੰਘ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ-ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।