14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਹਮਲੇ ਦੀ ਹੋਵੇ ਉੱਚ ਪੱਧਰੀ ਜਾਂਚ- ਪ੍ਰੋ. ਬਡੂੰਗਰ

ਪਟਿਆਲਾ, 13 ਅਗਸਤ (ਅ. ਸ.

ਅਜੀਤ ਡੈਸਕ 14-08-2026
ਪਟਿਆਲਾ, 13 ਅਗਸਤ (ਅ.ਸ. ਆਹਲੂਵਾਲੀਆ)-ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਖ਼ਤ ਨਿੰਦਾ ਕਰਦਿਆਂ ਹਮਲੇ ਦੀ ਉਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨਾਂਦੇੜ ਸਾਹਿਬ ਵਿਖੇ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸਨ ਅਤੇ ਇਸ ਦੌਰਾਨ ਉਨ੍ਹਾਂ ’ਤੇ ਹਮਲਾ ਕੀਤਾ ਜਾਣਾ ਮੰਦਭਾਗਾ ਹੈ।
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਦੀ ਮਾਣ- ਮਰਯਾਦਾ ਦੀ ਤੌਹੀਨ-ਜਥੇਦਾਰ ਧਨੌਲਾ ਅਗਲੀ ਖ਼ਬਰ ਸੁਖਬੀਰ ’ਤੇ ਹਮਲਾ ਬੇਹੱਦ ਮੰਦਭਾਗਾ-ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।