14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਹਮਲਾ ਬੇਹੱਦ ਮੰਦਭਾਗਾ ਅਤੇ ਨਿੰਦਣ ਯੋਗ-ਬੀਬੀ ਜਗੀਰ ਕੌਰ

ਬੇਗੋਵਾਲ, 13 ਅਗਸਤ (ਸੁਖਜਿੰਦਰ ਸਿੰਘ)-ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਬੀਬੀ ਜਗੀਰ ਕੌਰ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਇਹ ਹਮਲਾ ਬਹੁਤ ਹੀ ਮੰਦਭਾਗਾ ਤੇ ਨਿੰਦਣਯੋਗ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਿਆਸੀ ਮਤਭੇਦ ਲੋਕਤੰਤਰ ਦਾ ਹਿੱਸਾ ਹਨ ਪਰ ਮਤਭੇਦਾਂ ਨੂੰ ਹਿੰਸਾ ਦਾ ਰੂਪ ਦੇਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ।

ਅਜੀਤ ਡੈਸਕ 14-08-2026
ਬੇਗੋਵਾਲ, 13 ਅਗਸਤ (ਸੁਖਜਿੰਦਰ ਸਿੰਘ)-ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਬੀਬੀ ਜਗੀਰ ਕੌਰ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਇਹ ਹਮਲਾ ਬਹੁਤ ਹੀ ਮੰਦਭਾਗਾ ਤੇ ਨਿੰਦਣਯੋਗ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਿਆਸੀ ਮਤਭੇਦ ਲੋਕਤੰਤਰ ਦਾ ਹਿੱਸਾ ਹਨ ਪਰ ਮਤਭੇਦਾਂ ਨੂੰ ਹਿੰਸਾ ਦਾ ਰੂਪ ਦੇਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਸਿੱਖ ਪੰਥ ਦੀ ਰਵਾਇਤ ਹਮੇਸ਼ਾ ਵਿਚਾਰਾਂ ਦੀ ਲੜਾਈ ਲੜਨ ਦੀ ਰਹੀ ਹੈ ਨਾ ਕਿ ਹਿੰਸਾ ਦੀ।
ਪਿਛਲੀ ਖ਼ਬਰ ‘ਹਰ ਘਰ ਤਿਰੰਗਾ’ ਮੁਹਿੰਮ ਦੇਸ਼ ਭਗਤੀ ਅਤੇ ਰਾਸ਼ਟਰੀ ਏਕਤਾ ਦਾ ਪ੍ਰਤੀਕ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਨਿੰਦਣਯੋਗ-ਚੰਦੂਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।