14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

‘ਆਪ’ ਸਰਕਾਰ ਲਗਾਤਾਰ ਡਿਫਾਲਟਰ ਸਾਬਿਤ ਹੋ ਰਹੀ-ਵੜਿੰਗ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਲਗਾਤਾਰ ਡਿਫਾਲਟਰ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨਾ ਸਿਰਫ ਪੇਪਰ ਲੀਕ ਲਈ ਦੋਸ਼ੀ ਹੈ, ਬਲਕਿ ਉਸ ਨੇ ਵੱਖ-ਵੱਖ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਨੂੰ ਨੁਕਸਾਨ ਪਹੁੰਚਾ ਕੇ ਨੌਜਵਾਨਾਂ ਦਾ ਭਰੋਸਾ ਵੀ ਤੋੜਿਆ ਹੈ।

ਅਜੀਤ ਡੈਸਕ 14-08-2026
ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਲਗਾਤਾਰ ਡਿਫਾਲਟਰ ਸਾਬਿਤ ਹੋਈ ਹੈ।ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨਾ ਸਿਰਫ ਪੇਪਰ ਲੀਕ ਲਈ ਦੋਸ਼ੀ ਹੈ, ਬਲਕਿ ਉਸ ਨੇ ਵੱਖ-ਵੱਖ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਨੂੰ ਨੁਕਸਾਨ ਪਹੁੰਚਾ ਕੇ ਨੌਜਵਾਨਾਂ ਦਾ ਭਰੋਸਾ ਵੀ ਤੋੜਿਆ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਤਹਿਤ 21 ਬਲਾਕ ਪ੍ਰੋਗਰਾਮ ਮੈਨੇਜਰਾਂ ਅਤੇ 44 ਕਲਸਟਰ ਕੋਆਰਡੀਨੇਟਰਾਂ ਦੀ ਭਰਤੀ ਪ੍ਰਕਿਰਿਆ ਉੱਪਰ ਰੋਕ ਲਗਾਏ ਜਾਣ ’ਤੇ ਪ੍ਰਤੀਕ੍ਰਿਆ ਦਿੰਦੇ ਹੋਏ, ਕਿਹਾ ਕਿ ਇਹ ਸਭ ਭਰਤੀ ਪ੍ਰਕਿਰਿਆ ਦੌਰਾਨ ਪਾਈਆਂ ਗਈਆਂ ਗੰਭੀਰ ਬੇਨਿਯਮੀਆਂ ਤੋਂ ਬਾਅਦ ਹੋਇਆ ਹੈ।
ਪਿਛਲੀ ਖ਼ਬਰ ਈ.ਡੀ. ਵਲੋਂ ਪਲਾਟ ਅਲਾਟਮੈਂਟ ਮਾਮਲੇ ਵਿਚ ਪੰਜਾਬ-ਚੰਡੀਗੜ੍ਹ ਵਿਚ 11 ਥਾਵਾਂ ’ਤੇ ਛਾਪੇਮਾਰੀ ਨਕਦੀ ਬਰਾਮਦ, 4 ਕਰੋੜ ਤੋਂ... ਅਗਲੀ ਖ਼ਬਰ ਚਾਂਦਪੁਰ ਰੁੜਕੀ ਦਾ ਸਾਲਾਨਾ ਜੋੜ ਮੇਲਾ ਕੱਲ੍ਹ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।