14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਹਮਲੇ ਦੀ ਹੋਵੇ ਉੱਚ ਪੱਧਰੀ ਜਾਂਚ-ਢਿੱਲੋਂ

ਹਮਲੇ ਦੀ ਹੋਵੇ ਉੱਚ ਪੱਧਰੀ ਜਾਂਚ-ਢਿੱਲੋਂ

ਅਜੀਤ ਡੈਸਕ 14-08-2026

ਭਾਮੀਆਂ ਕਲਾਂ/ਲੁਧਿਆਣਾ, 13 ਅਗਸਤ (ਜਤਿੰਦਰ ਭੰਬੀ)-ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਗੁਰੂ ਘਰ ਵਿਚ ਸੁਖਬੀਰ ਸਿੰਘ ਬਾਦਲ ਇਕ ਨਿਮਾਣੇ ਸਿੱਖ ਵਜੋਂ ਪਰਿਵਾਰ ਸਮੇਤ ਨਤਮਸਤਕ ਹੋਣ ਗਏ ਸਨ, ਉਨ੍ਹਾਂ ਉਪਰ ਕੀਤੇ ਗਏ ਜਾਨਲੇਵਾ ਹਮਲੇ ਦੀ ਜਿੰਨੀ ਨਿੰਦਾ ਕੀਤੀ ਜਾਵੇ ਥੋੜ੍ਹੀ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਸੱਚ ਲੋਕਾਂ ਸਾਹਮਣੇ ਲਿਆਂਦਾ ਜਾਵੇ। 

ਪਿਛਲੀ ਖ਼ਬਰ ਕੇਂਦਰ ਤੇ ਮਹਾਰਾਸ਼ਟਰ ਸਰਕਾਰ ਪੜਤਾਲ ਕਰਵਾਏ-ਜਥੇਦਾਰ 96 ਕਰੋੜੀ ਅਗਲੀ ਖ਼ਬਰ ਅਕਾਲੀ ਦਲ ਦੀ ਈਸੜੂ ਕਾਨਫ਼ਰੰਸ ਸੰਬੰਧੀ ਅਕਾਲੀ ਵਰਕਰਾਂ ਅੰਦਰ ਭਾਰੀ ਉਤਸ਼ਾਹ-ਬੋਪਾਰਾਏ, ਯਾਦੂ, ਖਟੱੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।