15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਕੌਮੀ ਇਨਸਾਫ਼ ਮੋਰਚੇ ਦੇ ਅੱਜ ਦੇ ਰੋਸ ਮਾਰਚ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਹਮਾਇਤ

ਅੰਮ੍ਰਿਤਸਰ, 14 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਲੋਕ ਭਵਨ (ਰਾਜ ਭਵਨ) ਤੱਕ ਕੀਤੇ ਜਾਣ ਵਾਲੇ ਰੋਸ ਮਾਰਚ ਨੂੰ ਸ਼੍ਰੋਮਣੀ ਕਮੇਟੀ ਵਲੋਂ ਪੂਰਨ ਤੌਰ ’ਤੇ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਵਾਲ ਅੱਜ ਵੀ ਗੰਭੀਰਤਾ ਨਾਲ ਖੜ੍ਹਾ ਹੈ ਕਿ ਆਪਣੀਆਂ ਨਿਰਧਾਰਤ ਸਜ਼ਾਵਾਂ ਤੋਂ ਕਈ ਗੁਣਾ ਵੱਧ ਸਮਾਂ ਜੇਲ੍ਹਾਂ ਵਿਚ ਬਿਤਾ ਚੁੱਕੇ ਸਿੰਘਾਂ ਪ੍ਰਤੀ ਸਰਕਾਰ ਵਿਤਕਰਾ ਕਿਉਂ ਕਰ ਰਹੀ ਹੈ।

ਅਜੀਤ ਡੈਸਕ 15-08-2026
ਅੰਮ੍ਰਿਤਸਰ, 14 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਲੋਕ ਭਵਨ (ਰਾਜ ਭਵਨ) ਤੱਕ ਕੀਤੇ ਜਾਣ ਵਾਲੇ ਰੋਸ ਮਾਰਚ ਨੂੰ ਸ਼੍ਰੋਮਣੀ ਕਮੇਟੀ ਵਲੋਂ ਪੂਰਨ ਤੌਰ ’ਤੇ ਹਮਾਇਤ ਦੇਣ ਦਾ ਐਲਾਨ ਕੀਤਾ ਹੈ।ਉਨ੍ਹਾਂ ਕਿਹਾ ਕਿ ਇਹ ਸਵਾਲ ਅੱਜ ਵੀ ਗੰਭੀਰਤਾ ਨਾਲ ਖੜ੍ਹਾ ਹੈ ਕਿ ਆਪਣੀਆਂ ਨਿਰਧਾਰਤ ਸਜ਼ਾਵਾਂ ਤੋਂ ਕਈ ਗੁਣਾ ਵੱਧ ਸਮਾਂ ਜੇਲ੍ਹਾਂ ਵਿਚ ਬਿਤਾ ਚੁੱਕੇ ਸਿੰਘਾਂ ਪ੍ਰਤੀ ਸਰਕਾਰ ਵਿਤਕਰਾ ਕਿਉਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਅਤੇ ਭਾਈ ਗੁਰਦੀਪ ਸਿੰਘ ਖੈੜਾ ਸਮੇਤ ਕਈ ਸਿੰਘ ਲੰਮਾ ਸਮਾਂ ਜੇਲ੍ਹਾਂ ਵਿਚ ਬਿਤਾ ਚੁੱਕੇ ਹਨ।­
ਪਿਛਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਵਲੋਂ ਰਾਜਪਾਲ ਦੀ ਰਿਹਾਇਸ਼ ਦੇ ਘਿਰਾਓ ਦੇ ਐਲਾਨ ’ਤੇ ਹਾਈ ਕੋਰਟ ਸਖ਼ਤ ਕਿਹਾ, ਸ਼ਾਂਤਮਈ ਪ੍ਰਦਰਸ਼ਨ ਦਾ ਹੱ... ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਆਜ਼ਾਦੀ ਦਿਹਾੜੇ ਮੌਕੇ 27 ਉੱਘੀਆਂ ਸ਼ਖ਼ਸੀਅਤਾਂ ਨੂੰ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਕੀਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।