19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੁਣ 22 ਨੂੰ

ਅੰਮ੍ਰਿਤਸਰ, 18 ਅਗਸਤ (ਜਸਵੰਤ ਸਿੰਘ ਜੱਸ)-ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਪਹਿਲਾਂ ਤੋਂ ਨਿਰਧਾਰਤ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਦੀ ਥਾਂ 22 ਅਗਸਤ ਨੂੰ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਬੰਦ ਦੇ ਸਮਰਥਨ ਵਿਚ 21 ਅਗਸਤ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਅਤੇ ਸਮੂਹ ਅਦਾਰੇ ਵੀ ਬੰਦ ਰੱਖੇ ਜਾਣਗੇ।

ਅਜੀਤ ਡੈਸਕ 19-08-2026
ਅੰਮ੍ਰਿਤਸਰ, 18 ਅਗਸਤ (ਜਸਵੰਤ ਸਿੰਘ ਜੱਸ)-ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਪਹਿਲਾਂ ਤੋਂ ਨਿਰਧਾਰਤ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਦੀ ਥਾਂ 22 ਅਗਸਤ ਨੂੰ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਬੰਦ ਦੇ ਸਮਰਥਨ ਵਿਚ 21 ਅਗਸਤ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਅਤੇ ਸਮੂਹ ਅਦਾਰੇ ਵੀ ਬੰਦ ਰੱਖੇ ਜਾਣਗੇ। ਪ੍ਰਧਾਨ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਨੂੰ ਰੱਖੀ ਗਈ ਸੀ, ਜੋ ਹੁਣ 22 ਅਗਸਤ ਨੂੰ ਸਵੇਰੇ 11:00 ਵਜੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੋਵੇਗੀ।
ਪਿਛਲੀ ਖ਼ਬਰ ਘਰੇਲੂ ਮਕਾਨ ਦੀ ਵੰਡ ਨੂੰ ਲੈ ਕੇ ਬਜ਼ੁਰਗ ਦੀ ਹੱਤਿਆ ਅਗਲੀ ਖ਼ਬਰ ਔਰਤਾਂ ਤੇ ਨਾਬਾਲਗਾਂ ਨੂੰ ਵੀ ਕੋਰੀਅਰ ਵਜੋਂ ਵਰਤ ਰਹੇ ਨਸ਼ਾ ਤਸਕਰ-ਸਰਹੱਦੀ ਖੇਤਰ ’ਚ ਵਧੀ ਚਿੰਤਾ ਅਮਨ ਬਵੇਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।