19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਧੱਕੇ ਨਾਲ ਨਹੀਂ ਥੋਪਿਆ ਜਾਣਾ ਚਾਹੀਦਾ ਵੰਦੇ ਮਾਤਰਮ-ਇਮਾਨ ਸਿੰਘ ਮਾਨ

ਸੰਗਰੂਰ, 18 ਅਗਸਤ (ਧੀਰਜ ਪਸ਼ੌਰੀਆ)-ਰਾਸ਼ਟਰੀ ਗੀਤ ਵੰਦੇ ਮਾਤਰਮ ਸੰਬੰਧੀ ਦੇਸ਼ ਦੀ ਸੰਸਦ ਵਲੋਂ ਬਣਾਏ ਕਾਨੂੰਨ ਨੂੰ ਸਿੱਖਾਂ ਅਤੇ ਦੂਜੇ ਧਰਮਾਂ ਉਤੇ ਥੋਪਣਾ ਗ਼ਲਤ ਹੈ, ਅਜਿਹਾ ਨਹੀਂ ਹੋਣਾ ਚਾਹੀਦਾ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਨੇ ਕਿਹਾ ਕਿ ਜੇਕਰ ਸਾਡੇ ਬੱਚਿਆਂ ਨੂੰ ਸਕੂਲਾਂ ਵਿਚ ਵੰਦੇ ਮਾਤਰਮ ਗੀਤ ਗਾਉਣ ਲਈ ਮਜ਼ਬੂਰ ਕੀਤਾ ਜਾਂਦਾ ਹੈ ਤਾਂ ਇਹ ਧਰਮ ਨਿਰਪੱਖ ਰਾਜ ਦੀ ਉਲੰਘਣਾ ਹੈ।

ਅਜੀਤ ਡੈਸਕ 19-08-2026
ਸੰਗਰੂਰ, 18 ਅਗਸਤ (ਧੀਰਜ ਪਸ਼ੌਰੀਆ)-ਰਾਸ਼ਟਰੀ ਗੀਤ ਵੰਦੇ ਮਾਤਰਮ ਸੰਬੰਧੀ ਦੇਸ਼ ਦੀ ਸੰਸਦ ਵਲੋਂ ਬਣਾਏ ਕਾਨੂੰਨ ਨੂੰ ਸਿੱਖਾਂ ਅਤੇ ਦੂਜੇ ਧਰਮਾਂ ਉਤੇ ਥੋਪਣਾ ਗ਼ਲਤ ਹੈ, ਅਜਿਹਾ ਨਹੀਂ ਹੋਣਾ ਚਾਹੀਦਾ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਨੇ ਕਿਹਾ ਕਿ ਜੇਕਰ ਸਾਡੇ ਬੱਚਿਆਂ ਨੂੰ ਸਕੂਲਾਂ ਵਿਚ ਵੰਦੇ ਮਾਤਰਮ ਗੀਤ ਗਾਉਣ ਲਈ ਮਜ਼ਬੂਰ ਕੀਤਾ ਜਾਂਦਾ ਹੈ ਤਾਂ ਇਹ ਧਰਮ ਨਿਰਪੱਖ ਰਾਜ ਦੀ ਉਲੰਘਣਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਹਰ ਇਕ ਦੀ ਧਾਰਮਿਕ ਆਜ਼ਾਦੀ ਦਾ ਖ਼ਿਆਲ ਰੱਖਿਆ ਜਾਵੇ। ਉਨ੍ਹਾਂ ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕਰਨ ਦਾ ਐਲਾਨ ਕੀਤਾ।
ਪਿਛਲੀ ਖ਼ਬਰ ਸ਼ਹੀਦ ਖਾਲੜਾ ਦੀ ਯਾਦਗਾਰ ਬਣਾਉਣ ਲਈ ਜ਼ਮੀਨ ਦੀ ਕਾਰਵਾਈ ਆਰੰਭ ਕਰਨ ਦੀ ਮੰਗ ਅਗਲੀ ਖ਼ਬਰ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।