19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮੁਲਾਜ਼ਮਾਂ ਦਾ ਡੀ.ਏ. ਰੋਕਣਾ ਸਰਕਾਰ ਨੂੰ ਪਵੇਗਾ ਮਹਿੰਗਾ-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 18 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਡੀ. ਏ.

ਅਜੀਤ ਡੈਸਕ 19-08-2026
ਚੰਡੀਗੜ੍ਹ, 18 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਡੀ.ਏ. ਅਤੇ ਡੀ.ਆਰ. ਦੇ ਬਕਾਏ ਦੀ ਅਦਾਇਗੀ ਨਾ ਕਰਨ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹਾਈਕੋਰਟ ਵਲੋਂ 15 ਦਿਨਾਂ ਅੰਦਰ ਬਕਾਏ ਦੀ ਅਦਾਇਗੀ ਦੇ ਸਪੱਸ਼ਟ ਹੁਕਮਾਂ ਦੇ ਬਾਵਜੂਦ ਸਰਕਾਰ ਵਲੋਂ ਪੈਦਾ ਕੀਤੀਆਂ ਜਾ ਰਹੀਆਂ ਪ੍ਰਸ਼ਾਸਨਿਕ ਰੁਕਾਵਟਾਂ ਅਦਾਲਤੀ ਹੁਕਮਾਂ ਦੀ ਪਾਲਣਾ ’ਤੇ ਸਵਾਲ ਖੜ੍ਹੇ ਕਰਦੀਆਂ ਹਨ।ਕੇਵਲ ਸਿੰਘ ਢਿੱਲੋਂ ਨੇ ਚਿਤਾਵਨੀ ਦਿੱਤੀ ਕਿ ਮੁਲਾਜ਼ਮਾਂ ਦੇ ਹੱਕ ਦਾ ਡੀ.ਏ. ਰੋਕਣਾ ਸਰਕਾਰ ਨੂੰ ਆਉਣ ਵਾਲੇ ਸਮੇਂ ’ਚ ਮਹਿੰਗਾ ਪੈ ਸਕਦਾ ਹੈ।
ਪਿਛਲੀ ਖ਼ਬਰ ਸ਼ਾਂਤਮਈ ਪ੍ਰਦਸ਼ਨਕਾਰੀਆਂ ’ਤੇ ਪੁਲਿਸ ਦੀਆਂ ਵਧੀਕੀਆਂ ਮਨੁੱਖੀ ਅਧਿਕਾਰਾਂ ਦਾ ਘਾਣ-ਜਸਟਿਸ ਰਣਜੀਤ ਸਿੰਘ ਅਗਲੀ ਖ਼ਬਰ ਕੌਮੀ ਇਨਸਾਫ਼ ਮੋਰਚਾ ਮਾਮਲੇ ’ਚ ਗ੍ਰਿਫ਼ਤਾਰੀਆਂ ਦੀ ਤਿਆਰੀ ਪੁਲਿਸ ਕਮਾਨ ਵੀ ਬਦਲੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।