21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਹੈਰੋਇਨ ਸਮੇਤ ਕਾਬੂ ਕੀਤੇ ਵਿਅਕਤੀ ਨੇ ਪੁਲਿਸ ਚੌਕੀ ਅੰਦਰ ਲਿਆ ਫ਼ਾਹਾ

ਹੰਬੜਾਂ, 20 ਅਗਸਤ (ਮੇਜਰ ਹੰਬੜਾਂ)-ਪੁਲਿਸ ਕਮਿਸ਼ਨਰ ਲੁਧਿਆਣਾ ਅਧੀਨ ਪੈਂਦੇ ਪੁਲਿਸ ਥਾਣਾ ਲਾਡੋਵਾਲ ਦੀ ਪੁਲਿਸ ਚੌਕੀ ਹੰਬੜਾਂ ਵਿਖੇ ਨਸ਼ੇ ਦੀ ਖੇਪ ਸਮੇਤ ਕਾਬੂ ਕੀਤੇ ਵਿਅਕਤੀ ਵਲੋਂ ਪੁਲਿਸ ਚੌਕੀ ਹੰਬੜਾਂ ’ਚ ਫ਼ਾਹਾ ਲੈਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਪਿੰਡ ਖਹਿਰਾ ਬੇਟ ਦੇ ਵਸਨੀਕ ਬਲਵੀਰ ਸਿੰਘ ਨੂੰ ਪੁਲਿਸ ਵਲੋਂ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ, ਜਿਸ ਵਿਰੁੱਧ ਪੁਲਿਸ ਵਲੋਂ ਥਾਣਾ ਲਾਡੋਵਾਲ ਵਿਖੇ ਐੱਨ.

ਅਜੀਤ ਡੈਸਕ 21-08-2026
ਹੰਬੜਾਂ, 20 ਅਗਸਤ (ਮੇਜਰ ਹੰਬੜਾਂ)-ਪੁਲਿਸ ਕਮਿਸ਼ਨਰ ਲੁਧਿਆਣਾ ਅਧੀਨ ਪੈਂਦੇ ਪੁਲਿਸ ਥਾਣਾ ਲਾਡੋਵਾਲ ਦੀ ਪੁਲਿਸ ਚੌਕੀ ਹੰਬੜਾਂ ਵਿਖੇ ਨਸ਼ੇ ਦੀ ਖੇਪ ਸਮੇਤ ਕਾਬੂ ਕੀਤੇ ਵਿਅਕਤੀ ਵਲੋਂ ਪੁਲਿਸ ਚੌਕੀ ਹੰਬੜਾਂ ’ਚ ਫ਼ਾਹਾ ਲੈਣ ਦੀ ਖ਼ਬਰ ਹੈ।ਜਾਣਕਾਰੀ ਅਨੁਸਾਰ ਪਿੰਡ ਖਹਿਰਾ ਬੇਟ ਦੇ ਵਸਨੀਕ ਬਲਵੀਰ ਸਿੰਘ ਨੂੰ ਪੁਲਿਸ ਵਲੋਂ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ, ਜਿਸ ਵਿਰੁੱਧ ਪੁਲਿਸ ਵਲੋਂ ਥਾਣਾ ਲਾਡੋਵਾਲ ਵਿਖੇ ਐੱਨ.ਡੀ.ਪੀ.ਐੱਸ. ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਤੇ ਉਕਤ ਵਿਆਕਤੀ ਦਾ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਲੈ ਕੇ ਉਸ ਨੂੰ ਪੁਲਿਸ ਚੌਕੀ ਹੰਬੜਾਂ ’ਚ ਰੱਖਿਆ ਗਿਆ ਸੀ ਤਾਂ ਅਚਾਨਕ ਉਸ ਨੇ ਪੁਲਿਸ ਦੀ ਹਵਾਲਾਤ ਵਿਚ ਹੀ ਫਾਹਾ ਲਾ ਲਿਆ।
ਪਿਛਲੀ ਖ਼ਬਰ ਕਿਰਾਏ ਦੇ ਮਕਾਨ ’ਚੋਂ ਔਰਤ ਤੇ ਮਰਦ ਦੀਆਂ ਲਾਸ਼ਾਂ ਮਿਲੀਆਂ ਅਗਲੀ ਖ਼ਬਰ ਬਿਸਤ ਦੋਆਬ ਨਹਿਰ ’ਚ ਡੁੱਬਣ ਕਾਰਨ ਦੋ ਨੌਜਵਾਨਾਂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।