ਚੰਡੀਗੜ੍ਹ, 21 ਅਗਸਤ (ਅਜੀਤ ਬਿਊਰੋ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਪੁੱਤਰ ਤੇ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਵਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ ਤੋਂ ਬਾਅਦ ਉਸ ਨੂੰ ਆਪਣਾ ‘ਰੋਲ ਮਾਡਲ’ ਦੱਸਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਦੀਪੇਂਦਰ ਹੁੱਡਾ ਦੇ ਇਸ ਬਿਆਨ ਦੀ ਪੰਜਾਬ ਦੇ ਵੱਖ-ਵੱਖ ਸਿਆਸੀ ਆਗੂਆਂ ਵਲੋਂ ਤਿੱਖੀ ਆਲੋਚਨਾ ਕੀਤੀ ਜਾ ਰਹੀ ਹੈ।
ਦੀਪੇਂਦਰ ਹੁੱਡਾ ਵਲੋਂ ਸੱਜਣ ਕੁਮਾਰ ਨੂੰ ਆਪਣਾ ‘ਰੋਲ ਮਾਡਲ’ ਦੱਸਣ ਨਾਲ ਸਿਆਸਤ ਗਰਮਾਈ
ਚੰਡੀਗੜ੍ਹ, 21 ਅਗਸਤ (ਅਜੀਤ ਬਿਊਰੋ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਪੁੱਤਰ ਤੇ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਵਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ ਤੋਂ ਬਾਅਦ ਉਸ ਨੂੰ ਆਪਣਾ ‘ਰੋਲ ਮਾਡਲ’ ਦੱਸਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਦੀਪੇਂਦਰ ਹੁੱਡਾ ਦੇ ਇਸ ਬਿਆਨ ਦੀ ਪੰਜਾਬ ਦੇ ਵੱਖ-ਵੱਖ ਸਿਆਸੀ ਆਗੂਆਂ ਵਲੋਂ ਤਿੱਖੀ ਆਲੋਚਨਾ ਕੀਤੀ ਜਾ ਰਹੀ ਹੈ।
ਅਜੀਤ ਡੈਸਕ
22-08-2026