22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਕਾਂਗਰਸ ਹੁੱਡਾ ਨੂੰ ਤੁਰੰਤ ਬਰਖ਼ਾਸਤ ਕਰੇ-ਧਾਲੀਵਾਲ

ਅਜਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਤੋਂ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਹਾਈਕਮਾਨ ਤੋਂ ਦੀਪੇਂਦਰ ਹੁੱਡਾ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ 1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਜੁੜੇ ਅਤੇ ਉਸ ਸਮੇਂ ਅਨੇਕਾਂ ਸਿੱਖਾਂ ਦਾ ਕਤਲ ਕਰਨ ਵਾਲੇ ਸੱਜਣ ਕੁਮਾਰ ਨੂੰ ਦੀਪੇਂਦਰ ਹੁੱਡਾ ਵਲੋਂ ‘ਰੋਲ ਮਾਡਲ’ ਦੱਸਣਾ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਬਿਆਨ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਇਸ ਮਾਮਲੇ ‘ਤੇ ਚੁੱਪ ਰਹਿਣ ਦੀ ਬਜਾਏ ਆਪਣਾ ਸਪਸ਼ਟ ਸਟੈਂਡ ਸਾਹਮਣੇ ਰੱਖਣਾ ਚਾਹੀਦਾ ਹੈ।

ਅਜੀਤ ਡੈਸਕ 22-08-2026

ਪਿਛਲੀ ਖ਼ਬਰ ’84 ਦੇ ਪੀੜਤਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ-ਆਰ.ਪੀ. ਸਿੰਘ ਅਗਲੀ ਖ਼ਬਰ ਪਿੰਡ ਜੱਟਾ ਵਿਖੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਸਾਬਕਾ ਫ਼ੌਜੀ ਦੇ ਘਰ ’ਤੇ ਸੁੱਟੇ ਸਨ 2 ਗ੍ਰਨੇਡ ਪਰਿਵਾਰ ਦੇ ਤਿੰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।