27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਅੱਜ ਦੇ ਬੰਦ ਦਾ ਸਮਰਥਨ

ਸੰਗਰੂਰ, 26 ਅਗਸਤ (ਸੁਖਵਿੰਦਰ ਸਿੰਘ ਫੁੱਲ)-ਮੁਲਾਜ਼ਮ ਜਥੇਬੰਦੀਆਂ ਵਲੋਂ 27 ਅਗਸਤ ਨੂੰ ਕੀਤੇ ਜਾਣ ਵਾਲੇ ਸੰਘਰਸ਼ ਦਾ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਸਮਰਥਨ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਪੰਜਾਬ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਅਪਣੀਆ ਹੱਕੀ ਮੰਗਾਂ ਲਈ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਹਨ।

ਅਜੀਤ ਡੈਸਕ 27-08-2026
ਸੰਗਰੂਰ, 26 ਅਗਸਤ (ਸੁਖਵਿੰਦਰ ਸਿੰਘ ਫੁੱਲ)-ਮੁਲਾਜ਼ਮ ਜਥੇਬੰਦੀਆਂ ਵਲੋਂ 27 ਅਗਸਤ ਨੂੰ ਕੀਤੇ ਜਾਣ ਵਾਲੇ ਸੰਘਰਸ਼ ਦਾ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਸਮਰਥਨ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਪੰਜਾਬ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਅਪਣੀਆ ਹੱਕੀ ਮੰਗਾਂ ਲਈ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਹਨ। ਉੱਚ ਅਦਾਲਤਾਂ ਨੇ ਵੀ ਮੁਲਾਜ਼ਮਾਂ ਦੇ ਹੱਕ ਵਿਚ ਫੈਸਲਾ ਸੁਣਾਇਆ ਹੈ, ਪ੍ਰੰਤੂ ਪੰਜਾਬ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਦੇ ਰਹੀ। ਸ. ਝੂੰਦਾਂ ਨੇ ਪਾਰਟੀ ਵਰਕਰਾਂ ਨੂੰ ਇਸ ਰੋਸ ਪ੍ਰਦਰਸ਼ਨ ਦਾ ਸਮਰਥਨ ਅਤੇ ਸਹਿਯੋਗ ਦੇਣ ਦਾ ਸੱਦਾ ਦਿੱਤਾ ਹੈ।
ਪਿਛਲੀ ਖ਼ਬਰ ਗ਼ਲਤ ਨੀਤੀਆਂ ਕਾਰਨ ਸਰਕਾਰੀ ਰਾਸ਼ਨ ਦੇ ਲਾਭਪਾਤਰੀ ਅਤੇ ਡੀਪੂ ਹੋਲਡਰ ਬੇਹੱਦ ਪ੍ਰੇਸ਼ਾਨ-ਕੈਪਟਨ ਸਿੱਧੂ ਅਗਲੀ ਖ਼ਬਰ ਸੜਕ ਹਾਦਸੇ ਦੌਰਾਨ ਪਿਤਾ ਤੇ ਇਕ ਪੁੱਤਰ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ ਸਕੂਲ ਛੱਡਣ ਜਾਣ ਸਮੇਂ ਵਾਪਰਿਆ ਹਾਦਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।