28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸਰਕਾਰੀ ਮੁਲਾਜ਼ਮਾਂ ਦੀ ਮਹਾਂ ਹੜਤਾਲ ਨੂੰ ਲੈ ਕੇ ਵੱਖ-ਵੱਖ ਆਗੂਆਂ ਦੇ ਪ੍ਰਤੀਕਰਮ ਮੁੱਖ ਮੰਤਰੀ ਨੂੰ ਮੁਲਾਜ਼ਮਾਂ ਨਾਲ ਗੱਲ ਕਰਨੀ ਚਾਹੀਦੀ-ਵੜਿੰਗ

ਚੰਡੀਗੜ੍ਹ, 27 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੰਮੇ ਸਮੇਂ ਤੋਂ ਰੁਕੇ ਡੀ. ਏ.

ਅਜੀਤ ਡੈਸਕ 28-08-2026
ਚੰਡੀਗੜ੍ਹ, 27 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੰਮੇ ਸਮੇਂ ਤੋਂ ਰੁਕੇ ਡੀ.ਏ. ਦੀ ਅਦਾਇਗੀ ਦੀ ਮੰਗ ਕਰ ਰਹੇ ਹੜਤਾਲੀ ਮੁਲਾਜ਼ਮਾਂ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੇ ਟਕਰਾਅ ਵਾਲੇ ਰਵੱਈਏ ਦੀ ਨਿੰਦਾ ਕੀਤੀ। ਹੜਤਾਲ ਕਰ ਰਹੇ ਮੁਲਾਜ਼ਮਾਂ ਨਾਲ ਮੀਟਿੰਗ ਰੱਦ ਕਰਨ ਅਤੇ ਸਰਕਾਰ ਵਲੋਂ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਸੰਬੰਧੀ ਆਈਆਂ ਖ਼ਬਰਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਵੜਿੰਗ ਨੇ ਕਿਹਾ ਕਿ ਇਹ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਨੂੰ ਤਾਨਾਸ਼ਾਹੀ ਅਤੇ ਮਣਮਾਨੇ ਢੰਗ ਨਾਲ ਕੰਮ ਕਰਨ ਦੀ ਬਜਾਇ ਮੁਲਾਜ਼ਮਾਂ ਨਾਲ ਗੱਲ ਕਰਨੀ ਚਾਹੀਦੀ ਹੈ।
ਪਿਛਲੀ ਖ਼ਬਰ ਮੁਲਾਜ਼ਮਾਂ ਨੂੰ ਡਰਾਉਣ ਧਮਕਾਉਣ ਦੀ ਕੋਸ਼ਿਸ਼ ਨਿੰਦਣਯੋਗ-ਬਾਜਵਾ ਅਗਲੀ ਖ਼ਬਰ ਮੁਲਾਜ਼ਮਾਂ ਨੂੰ ਧਮਕਾਉਣਾ ਪਵੇਗਾ ਮਹਿੰਗਾ-ਸੁਨੀਲ ਜਾਖੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।