29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਮਹਾਂ ਹੜਤਾਲ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜੇ ਕਰਦੀ-ਢੀਂਡਸਾ

ਚੰਡੀਗੜ੍ਹ, 28 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਅਤੇ ਵੱਡੀ ਗਿਣਤੀ ਪੈਨਸ਼ਨਰਾਂ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀ ਗਈ ਮਹਾਂ ਹੜਤਾਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।

ਅਜੀਤ ਡੈਸਕ 29-08-2026
ਚੰਡੀਗੜ੍ਹ, 28 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਅਤੇ ਵੱਡੀ ਗਿਣਤੀ ਪੈਨਸ਼ਨਰਾਂ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀ ਗਈ ਮਹਾਂ ਹੜਤਾਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਬਕਾਇਆ ਡੀ.ਏ. ਅਤੇ ਹੋਰ ਮੰਗਾਂ ਸੰਬੰਧੀ ਲੰਬੇ ਸਮੇਂ ਤੋਂ ਸਰਕਾਰ ਕੋਲ ਵਿਚਾਰ ਅਧੀਨ ਹਨ। ਇਨ੍ਹਾਂ ਮਸਲਿਆਂ ਦਾ ਸਮੇਂ ਸਿਰ ਹੱਲ ਨਾ ਹੋਣ ਕਾਰਨ ਮੁਲਾਜ਼ਮਾਂ ਵਿਚ ਰੋਸ ਲਗਾਤਾਰ ਵਧ ਰਿਹਾ ਹੈ।
ਪਿਛਲੀ ਖ਼ਬਰ ਪਾਕਿ ਨੇ ਹੁਣ ਕੁਵੈਤ ਨਾਲ ਕੀਤੇ ਰੱਖਿਆ ਸਹਿਯੋਗ ਸਮਝੌਤੇ ’ਤੇ ਦਸਤਖ਼ਤ ਅਗਲੀ ਖ਼ਬਰ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵਲੋਂ ਖੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।