30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸੰਜੀਵ ਤਲਵਾੜ ਜ਼ਿਲ੍ਹਾ ਅਕਾਲੀ ਜਥਾ ਹੁਸ਼ਿਆਰਪੁਰ ਸ਼ਹਿਰੀ ਦੇ ਪ੍ਰਧਾਨ ਨਿਯੁਕਤ

ਹੁਸ਼ਿਆਰਪੁਰ, 29 ਅਗਸਤ (ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਹਲਕਾ ਇੰਚਾਰਜ ਅਤੇ ਸੀਨੀਅਰ ਆਗੂ ਸੰਜੀਵ ਤਲਵਾੜ ਨੂੰ ਜ਼ਿਲ੍ਹਾ ਅਕਾਲੀ ਜਥਾ ਹੁਸ਼ਿਆਰਪੁਰ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਲਈ ਸੰਜੀਵ ਤਲਵਾੜ ਨੇ ਸੁਖਬੀਰ ਸਿੰਘ ਬਾਦਲ, ਪਾਰਟੀ ਦੀ ਸ ਮੁੱਚੀ ਲੀਡਰਸ਼ਿਪ ਅਤੇ ਸਮੂਹ ਅਕਾਲੀ ਵਰਕਰਾਂ ਦਾ ਧੰਨਵਾਦ ਕੀਤਾ।

ਅਜੀਤ ਡੈਸਕ 30-08-2026
ਹੁਸ਼ਿਆਰਪੁਰ, 29 ਅਗਸਤ (ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਹਲਕਾ ਇੰਚਾਰਜ ਅਤੇ ਸੀਨੀਅਰ ਆਗੂ ਸੰਜੀਵ ਤਲਵਾੜ ਨੂੰ ਜ਼ਿਲ੍ਹਾ ਅਕਾਲੀ ਜਥਾ ਹੁਸ਼ਿਆਰਪੁਰ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਲਈ ਸੰਜੀਵ ਤਲਵਾੜ ਨੇ ਸੁਖਬੀਰ ਸਿੰਘ ਬਾਦਲ, ਪਾਰਟੀ ਦੀ ਸ ਮੁੱਚੀ ਲੀਡਰਸ਼ਿਪ ਅਤੇ ਸਮੂਹ ਅਕਾਲੀ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜੋ ਵਿਸ਼ਵਾਸ ਪ੍ਰਗਟ ਕੀਤਾ ਗਿਆ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਜਗਤਾਰ ਸਿੰਘ ਤਾਰਾ ਵਲੋਂ ਦਿਲਾਵਰ ਸਿੰਘ ਦੀ ਸ਼ਹੀਦੀ ਵਰ੍ਹੇਗੰਢ ਅਕਾਲ ਤਖ਼ਤ ਸਾਹਿਬ ਵਿਖੇ ਮਨਾਉਣ ਦੀ ਅਪੀਲ ਅਗਲੀ ਖ਼ਬਰ ਏ.ਬੀ ਕਾਲਜ ਦੇ ਆਰਟਸ ਵਿਭਾਗ ਨੇ ‘ਆਗਾਜ਼-2026’ ਫ੍ਰੈਸ਼ਰ ਪਾਰਟੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।