03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਈ.ਡੀ. ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੀ ਭਾਜਪਾ : ਧਾਲੀਵਾਲ

ਅੰਮ੍ਰਿਤਸਰ, 2 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰ ਸਰਕਾਰ ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.)

ਅਜੀਤ ਡੈਸਕ 03-09-2026
ਅੰਮ੍ਰਿਤਸਰ, 2 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰ ਸਰਕਾਰ ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ’ਤੇ ਕਰਾਰਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ’ਚ ਭਾਜਪਾ ਦਾ ਆਪਣਾ ਕੋਈ ਜਨ ਆਧਾਰ ਨਹੀਂ ਬਚਿਆ, ਇਸ ਲਈ ਉਹ ਈ. ਡੀ. ਦਾ ਸਹਾਰਾ ਲੈ ਰਹੀ ਹੈ । ਈ. ਡੀ. ਹੁਣ ਨਿਰਪੱਖ ਏਜੰਸੀ ਨਾ ਰਹਿ ਕੇ ਪੂਰੀ ਤਰ੍ਹਾਂ ਨਾਲ ਭਾਜਪਾ ਦੀ ਸਹਿਯੋਗੀ ਪਾਰਟੀ ਬਣ ਚੁੱਕੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਦਨਾਮ ਕਰਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਸੀਨੀਅਰ ਆਗੂਆਂ ਨੂੰ ਝੂਠੇ ਮਾਮਲਿਆਂ ਵਿਚ ਫਸਾਉਣ ਲਈ ਕੇਂਦਰ ਸਰਕਾਰ ਲਗਾਤਾਰ ਗੰਦੀਆਂ ਰਾਜਨੀਤਿਕ ਸਾਜ਼ਿਸ਼ਾਂ ਰਚ ਰਹੀ ਹੈ ।
ਪਿਛਲੀ ਖ਼ਬਰ ਪੁਲਿਸ ਮੁਲਾਜ਼ਮ ’ਤੇ ਜਾਨਲੇਵਾ ਹਮਲਾ ਅਗਲੀ ਖ਼ਬਰ ਭਾਜਪਾ ਵਿਰੋਧੀਆਂ ਲਈ ਕਰਦੀ ਏਜੰਸੀਆਂ ਦੀ ਵਰਤੋਂ : ਬਲਤੇਜ ਪੰਨੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।