ਤਸ਼ੱਦਦ ਕਰਨ ਵਾਲੇ ਮੁਲਾਜ਼ਮਾਂ ਵਿਰੁੱਧ ਕਾਰਵਾਈ ਕੀਤੀ ਜਾਵੇ-ਰਾਜਾ ਵੜਿੰਗ
ਚੰਡੀਗੜ੍ਹ, 4 ਸਤੰਬਰ (ਵਿਕਰਮਜੀਤ ਸਿੰਘ ਮਾਨ)-ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਚਿੱਠੀ ਲਿਖੀ ਗਈ ਹੈ। ਚਿੱਠੀ ਵਿਚ ਉਨ੍ਹਾਂ ਪੰਜਾਬ ਪੁਲਿਸ ਦੁਆਰਾ ਨੌਜਵਾਨ ’ਤੇ ਤਸ਼ੱਦਦ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ।
ਆਸਟ੍ਰੇਲੀਆ ਦਾ ਸੁਪਨਾ ਵਿਖਾ ਕੇ ਇੰਡੋਨੇਸ਼ੀਆ ਦੇ ਟਾਪੂ ਦਿਲੀ ਤਿਮੋਰ-ਲੇਸਤੇ ’ਚ ਫਸੇ 34 ਨੌਜਵਾਨ
05-09-2026