09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪੰਜਾਬ ਸਰਕਾਰ ਨੇ ਮਨੁੱਖੀ ਅਧਿਕਾਰਾਂ ਦੀਆਂ ਉਡਾਈਆਂ ਧੱਜੀਆਂ-ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਸਰਕਾਰ ਨੇ ਮਨੁੱਖੀ ਅਧਿਕਾਰਾਂ ਦੀਆਂ ਉਡਾਈਆਂ ਧੱਜੀਆਂ-ਗਿਆਨੀ ਹਰਪ੍ਰੀਤ ਸਿੰਘ

ਅਜੀਤ ਡੈਸਕ 09-09-2026

ਚੰਡੀਗੜ੍ਹ, 8 ਸਤੰਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਸਵਾਲ ਪੁੱਛਣ ਵਾਲਿਆਂ ਨੂੰ ਤਸ਼ੱਦਦ ਦਾ ਸ਼ਿਕਾਰ ਬਣਾ ਕੇ ਮਨੁੱਖੀ ਅਧਿਕਾਰਾਂ ਦੀਆਂ ਧੱਜੀਆਂ ਉਡਾ ਰਹੀ ਹੈ । ਉਨ੍ਹਾਂ ਕਿਹਾ ਕਿ ਕਦੇ ਇਸੇ ਪਾਰਟੀ ਨੇ ਲੋਕਾਂ ਨੂੰ ਸਿਖਾਇਆ ਸੀ ਕਿ ਸੱਥਾਂ ਵਿਚ ਲੀਡਰਾਂ ਨੂੰ ਸਵਾਲ ਪੁੱਛ ਕੇ ਜਵਾਬ ਮੰਗਿਆ ਕਰੋ । ਹੁਣ ‘ਆਪ’ ਉਨ੍ਹਾਂ ਪੁਰਾਣੇ ਲੀਡਰਾਂ ਵਾਂਗ ਜਵਾਬ ਦੇਣ ਤੋਂ ਹੀ ਨਹੀਂ ਮੁਕਰ ਰਹੇ ਸਗੋਂ ਸਵਾਲ ਕਰਨ ਵਾਲਿਆਂ ’ਤੇ ਅਣਮਨੁੱਖੀ ਤਸ਼ੱਦਦ ਢਾਹ ਰਹੇ ਹਨ। ਇਹ ਜਾਣਕਾਰੀ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂ ਵਲੋਂ ਦਿੱਤੀ ਗਈ।

ਪਿਛਲੀ ਖ਼ਬਰ ਲਾਸ਼ਾਂ ’ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ-ਬਲਤੇਜ ਪੰਨੂ ਅਗਲੀ ਖ਼ਬਰ ਪਰਮੀਸ਼ ਵਰਮਾ ਫਾਇਰਿੰਗ ਮਾਮਲਾ:-ਪੁਲਿਸ ਅਧਿਕਾਰੀਆਂ ਸਣੇ ਗਵਾਹਾਂ ਦੇ ਮੁੜ ਗੈਰ-ਜ਼ਮਾਨਤੀ ਵਾਰੰਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।