09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਗੁਲਜ਼ਾਰ ਸਿੰਘ ਦੀ ਮੌਤ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ-ਅਸ਼ਵਨੀ ਸ਼ਰਮਾ

ਗੁਲਜ਼ਾਰ ਸਿੰਘ ਦੀ ਮੌਤ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ-ਅਸ਼ਵਨੀ ਸ਼ਰਮਾ

ਅਜੀਤ ਡੈਸਕ 09-09-2026

ਪਠਾਨਕੋਟ, 8 ਸਤੰਬਰ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਿਧਾਇਕ ਅਤੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਕਿਹਾ ਕਿ ਗੁਲਜ਼ਾਰ ਸਿੰਘ ਤੂਰ ਦੀ ਮੌਤ ਸਿਰਫ਼ ਇੱਕ ਪਰਿਵਾਰ ਦੀ ਤ੍ਰਾਸਦੀ ਨਹੀਂ ਹੈ, ਸਗੋਂ ਇਹ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਅਤੇ ਸੱਤਾ ਵਿਚ ਬੈਠੇ ਲੋਕਾਂ ਦੇ ਰਵੱਈਏ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ । ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸੰਗਰੂਰ ਵਾਸੀ ਦਲਿਤ ਗੁਲਜ਼ਾਰ ਸਿੰਘ ਨੇ ਆਪਣੇ ਪਿੰਡ ਵਿਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਸਵਾਲ ਉਠਾਏ ਸਨ । ਉਸ ਦੀਆਂ ਚਿੰਤਾਵਾਂ ਦਾ ਹੱਲ ਕਰਨ ਦੀ ਬਜਾਏ ਉਸ ’ਤੇ ਕਥਿਤ ਤੌਰ ’ਤੇ ਮੁਆਫ਼ੀ ਮੰਗਣ ਲਈ ਦਬਾਅ ਬਣਾਇਆ ਗਿਆ ਅਤੇ ਉਸ ਨੂੰ ਮਾਨਸਿਕ ਤੌਰ ’ਤੇ ਪਰੇਸ਼ਾਨ ਕੀਤਾ ਗਿਆ। ਇਹ ਦੋਸ਼ ਬੇਹੱਦ ਗੰਭੀਰ ਹਨ ਅਤੇ ਇਨ੍ਹਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ।

ਪਿਛਲੀ ਖ਼ਬਰ ਫ਼ਰਜ਼ੀ ਮੁਕਾਬਲਿਆਂ ਤੇ ਹਿਰਾਸਤੀ ਮੌਤਾਂ ਦੀਆਂ ਸ਼ਿਕਾਇਤਾਂ ’ਤੇ ਮਨੁੱਖੀ ਅਧਿਕਾਰ ਕਮਿਸ਼ਨ ਦੀ ਚੁੱਪ ਨੂੰ ਹਾਈ ਕੋਰਟ ’ਚ ਚੁਣੌਤੀ ਅਗਲੀ ਖ਼ਬਰ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ’ਚ ਕੌਮੀ ਐਸ.ਸੀ. ਕਮਿਸ਼ਨ ਸਰਗਰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।