ਬਿਜਲੀ ਸੰਕਟ ਨੇ ਪੰਜਾਬ ਦੇ ਲੋਕਾਂ ਦਾ ਜਿਊਣਾ ਦੁਭਰ ਕੀਤਾ-ਪ੍ਰੋ. ਚੰਦੂਮਾਜਰਾ
ਪਟਿਆਲਾ 13 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਵਿਚ ਪੈਦਾ ਹੋਏ ਗੰਭੀਰ ਬਿਜਲੀ ਸੰਕਟ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਤ ਦੀ ਗਰਮੀ, ਬਿਜਲੀ ਦੀ ਘਾਟ ਅਤੇ ਮੱਛਰਾਂ ਦੀ ਭਰਮਾਰ ਕਾਰਨ ਲੋਕਾਂ ਵਿਚ ਹਾਹਾਕਾਰ ਮੱਚੀ ਹੋਈ ਹੈ ।
ਅਜੀਤ ਡੈਸਕ
14-09-2026