ਭਾਰਤੀ ਅਟਾਰੀ ਸਰਹੱਦ ਦੇ ਨਜ਼ਦੀਕ ਤੋਂ 1 ਅਰਬ 35 ਕਰੋੜ ਦੀ ਹੈਰੋਇਨ ਸਮੇਤ ਚਾਰ ਦੋਸ਼ੀ ਗ੍ਰਿਫ਼ਤਾਰ ਸਰਹੱਦ ਤੋਂ ਡਰੋਨ ਰਾਹੀਂ ਆਈ ਹੈਰੋਇਨ
ਅਟਾਰੀ ਸਰਹੱਦ, (ਅੰਮ੍ਰਿਤਸਰ) 16 ਸਤੰਬਰ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਨਸ਼ਾ ਤਸਕਰਾਂ ਵਲੋਂ ਭਾਰਤੀ ਖੇਤਰ ਅੰਦਰ ਡਰੋਨ ਰਾਹੀਂ ਸੁੱਟੀ ਗਈ 27 ਕਿਲੋ ਦੇ ਕਰੀਬ ਹੈਰੋਇਨ ਜਿਸਦੀ ਅੰਤਰਰਾਸ਼ਟਰੀ ਮਾਰਕੀਟ ਵਿਚ ਕੀਮਤ 1 ਅਰਬ 35 ਕਰੋੜ ਰੁਪਏ ਬਣਦੀ ਹੈ ਨੂੰ ਅੰਮ੍ਰਿਤਸਰ ਸੀ. ਆਈ.
ਅਟਾਰੀ ਸਰਹੱਦ ਦੇ ਨਜ਼ਦੀਕ ਪਾਕਿਸਤਾਨ ਤੋਂ ਆਈ ਫੜੀ ਗਈ ਵੱਡੀ ਮਾਤਰਾ ਵਿਚ ਹੈਰੋਇਨ ਤੇ ਅਸਲ੍ਹੇ ਦਾ ਦ੍ਰਿਸ਼ । ਤਸਵੀਰ : ਰਾਜਿੰਦਰ ਸਿੰਘ ਰੂਬੀ
17-09-2026