ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬੁਢਲਾਡਾ ਦੇ ਇੰਚਾਰਜ ਡਾ. ਨਿਸ਼ਾਨ ਸਿੰਘ ਨੇ ਪਾਰਟੀ ਨੂੰ ਕਿਹਾ ‘ਅਲਵਿਦਾ’ ਫੜ ਸਕਦੇ ਹਨ ਆਮ ਆਦਮੀ ਪਾਰਟੀ ਦਾ ਪੱਲਾ
ਮਾਨਸਾ, 17 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਬੁਢਲਾਡਾ ਦੇ ਇੰਚਾਰਜ ਡਾ. ਨਿਸ਼ਾਨ ਸਿੰਘ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਨ ਮੌਕੇ ਡਾ. ਨਿਸ਼ਾਨ ਸਿੰਘ। ਤਸਵੀਰ : ਸੇਮੀ ਮਾਨਸਾ
18-09-2026