ਡੀ.ਐਮ. ਰੰਧਾਵਾ ਖ਼ੁਦਕੁਸ਼ੀ ਮਾਮਲੇ ’ਚ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਤੇ ਪੀ.ਏ. ਨੂੰ ਹਾਈ ਕੋਰਟ ਤੋਂ ਝਟਕਾ
ਚੰਡੀਗੜ੍ਹ, 18 ਸਤੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਨਾਲ ਜੁੜੇ ਮਾਮਲੇ ’ਚ ਫ਼ਰਾਰ ਚੱਲ ਰਹੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਪੀ. ਏ.
ਅਜੀਤ ਡੈਸਕ
19-09-2026